Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Friday, 06 Nov 2026 | 12:11 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਪਟਿਆਲਾ ‘ਚ ਸਮੁੱਚੀਆਂ ਤਿਆਰੀਆਂ ਮੁਕੰਮਲ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ -ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ 'ਤੇ ਪੁੱਜੀਆਂ -ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਦੇ ਵੋਟ ਦੇ ਹੱਕ ਦਾ...

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਇੱਕ ਬਹੁਤ ਜਰੂਰੀ ਮੀਟਿੰਗ ਆਯੋਜਿਤ

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਇੱਕ ਬਹੁਤ ਜਰੂਰੀ ਮੀਟਿੰਗ ਆਯੋਜਿਤ ਪਟਿਆਲਾ : ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਇੱਕ ਬਹੁਤ ਜਰੂਰੀ ਮੀਟਿੰਗ ਸੂਬਾ ਪ੍ਰਧਾਨ ਅਮਰਜੀਤ ਸਿੰਘ ਬਾਬਾ ਜੀ ਦੀ ਪ੍ਰਧਾਨਗੀ ਹੇਠ...

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ

ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ ਦੀ ਹੋਈ ਮੌਤ ਪਟਿਆਲਾ : ਪਟਿਆਲਾ-ਸਰਹਿੰਦ ਰੋਡ `ਤੇ ਪੈਂਦੇ ਪਿੰਡ ਫੱਗਣ ਮਾਜਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਭਰਾਵਾਂ...

65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜਿ਼ਲ੍ਹਾ...

ਪਟਿਆਲਾ ਵਿਖੇ ਕੌਮੀ ਲੋਕ ਅਦਾਲਤ 14 ਦਸੰਬਰ ਨੂੰ

ਪਟਿਆਲਾ ਵਿਖੇ ਕੌਮੀ ਲੋਕ ਅਦਾਲਤ 14 ਦਸੰਬਰ ਨੂੰ ਪਟਿਆਲਾ, 14 ਅਕਤੂਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ-...

ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ

ਪਟਿਆਲਾ ਪਟਿਆਲਾ ਪੁਲਿਸ ਵਲੋਂ ਅੰਤਰਰਾਸ਼ਟਰੀ ਗੈਂਗ ਦੇ ਨਾਲ ਸਬੰਧਤ ਪੇਸ਼ੇਵਰ ਮੁਜਰਮ 2 ਨਜਾਇਜ ਪਿਸਟਲਾ ਸਮੇਤ 16 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਪਟਿਆਲਾ : ਐਸ. ਐਸ. ਪੀ ਪਟਿਆਲਾ ਡਾਕਟਰ ਨਾਨਕ ਸਿੰਘ ਦੇ...

ਖ਼ਾਲਸਾ ਕਾਲਜ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵੱਲੋਂ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ

ਖ਼ਾਲਸਾ ਕਾਲਜ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵੱਲੋਂ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਮਨੋਵਿਗਿਆਨ ਵਿਭਾਗ ਵਲੋਂ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਉਂਸਲਿੰਗ ਅਤੇ...

1 … 1,043 1,044 1,045 1,046 1,047 … 2,125
Scroll to Top