Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 3:13 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ: ਹਰਪਾਲ ਚੀਮਾ

ਚੰਡੀਗੜ੍ਹ, 7 ਅਕਤੂਬਰ 2026 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੀ ਪ੍ਰਮੁੱਖ...

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 7 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਆਪਣੇ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 7 ਅਕਤੂਬਰ : ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ...

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਦੂਲਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ ਵਿੱਚ ਔਰਤਾਂ ਲਈ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ, 6 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ...

ਕੈਬਨਿਟ ਮੰਤਰੀ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 6 ਅਕਤੂਬਰ : ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਠੇਕਾ ਅਧਾਰਤ ਸਟਾਫ਼ ਦੀਆਂ ਸ਼ਿਕਾਇਤਾਂ ਤੇ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ...

ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ 2026 - ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ...

1 … 9 10 11 12 13 … 2,097
Scroll to Top