ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 6 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ...
ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ
ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ
ਚੰਡੀਗੜ੍ਹ, 5 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ ’ਤੇ...
ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ
ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ...
ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 4 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ...
ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ
ਚੰਡੀਗੜ੍ਹ, 5 ਅਕਤੂਬਰ : ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ...