Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ, 57 ਦਿਨਾਂ ਲਈ ਭਗਤਾਂ ਲਈ ਦਰਸ਼ਨ ਦੇ ਦਰਵਾਜ਼ੇ ਖੁੱਲ੍ਹੇ

ਸ੍ਰੀਨਗਰ, 12 ਅਪ੍ਰੈਲ : ਧਾਰਮਿਕ ਆਸਥਾ ਨਾਲ ਜੁੜੇ ਲੱਖਾਂ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿ ਇਸ ਸਾਲ ਦੀ ਅਮਰਨਾਥ ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰਾ ਦੀਆਂ...

ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਪਾਣੀ ਤੇ ਪੰਜਾਬ ਨੂੰ ਬਚਾਉਣਾ ਸਰਕਾਰ ਦਾ ਮਕਸਦ -ਬਰਿੰਦਰ ਗੋਇਲ

ਪਾਤੜਾਂ, 9 ਅਪ੍ਰੈਲ : ਪੰਜਾਬ ਦੇ ਖਨਣ, ਭੂ ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸ਼ੁਤਰਾਣਾ ਹਲਕੇ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ...

ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ

ਪਟਿਆਲਾ, 9 ਅਪ੍ਰੈਲ : ਆਕਾਸ਼ ਐਜੂਕੇਸ਼ਨ ਨੇ ਭਾਰਤੀ ਫੌਜ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਭਾਰਤੀ ਫੌਜ ਨਾਲ ਐਮਓਯੂ ਸਾਈਨ ਕੀਤਾ   ਹੈ , ਜਿਸ ਵਿੱਚ ਸੇਵਾ ਨਿਭਾ ਰਹੇ...

ਮੁਲਾਜ਼ਮਾਂ ਦੀਆਂ  ਮੰਗਾਂ ਪ੍ਰਤੀ ਸਰਕਾਰ ਇਨਕਾਰੀ.. ਅਦਾਲਤਾਂ ਦੇ ਰਹੀਆਂ ਸਵਾਗਤਯੋਗ ਫ਼ੈਸਲੇ : ਪ੍ਰੋ. ਬਡੂੰਗਰ

ਪਟਿਆਲਾ 9 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ, ਜਿਸ ਵਿਚ ਪੰਜਾਬ ਦੇ...

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ।...

ਅਮਰੀਕਾ-ਇਰਾਨ ਜੰਗਬੰਦੀ ‘ਤੇ ਭਾਰਤ ਦਾ ਸਵਾਗਤ, ਸ਼ਾਂਤੀ ਲਈ ਗੱਲਬਾਤ ‘ਤੇ ਜ਼ੋਰ

ਨਵੀਂ ਦਿੱਲੀ, 8 ਅਪ੍ਰੈਲ 2026 : ਪੱਛਮੀ ਏਸ਼ੀਆ ਵਿੱਚ ਤਣਾਅ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਦੇ ਤੌਰ ‘ਤੇ ਇੰਡੀਆ ਨੇ ਅਮਰੀਕਾ ਤੇ ਇਰਾਨ ਦਰਮਿਆਨ ਹੋਈ ਜੰਗਬੰਦੀ ਦਾ ਸਵਾਗਤ ਕੀਤਾ ਹੈ...

1 132 133 134 135 136 2,046
Scroll to Top