Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਭਾਰਤੀ ਮੁਕੇਬਾਜ ਲਵਲੀਨਾ ਨੇ ਚਮਕਾਇਆ ਭਾਰਤ ਦਾ ਨਾਂ , ਜਿੱਤਿਆ ਸੋਨ ਤਗਮਾ

ਚੰਡੀਗੜ, 2 ਅਕਤੂਬਰ : ਮੁੱਕੇਬਾਜੀ ਦੇ ਮੁਕਾਬਲਿਆਂ ਵਿਚ ਭਾਰਤੀ ਖਿਡਾਰੀ ਮੁੱਕੇਬਾਜ ਲਵਲੀਨਾ ਨੇ ਮੁਕਾਬਲਿਆਂ ਦੌਰਾਨ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਲਵਲੀਨਾ...

ਸ਼ਹਿਰ ਵਾਸੀਆਂ ਨੇ ਸਾਲ 2027 ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਕੀਤਾ ਵਾਅਦਾ- ਅਜੀਤਪਾਲ  ਕੋਹਲੀ

ਪਟਿਆਲਾ 2 ਅਕਤੂਬਰ - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਲਈ ਚਲਾਈ ਗਈ ਇਤਿਹਾਸਕ 'ਮਾਨ ਦੇ ਮੁਨਾਫ਼ੇ' ਮੁਹਿੰਮ ਤਹਿਤ...

ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ‘ਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਦਿਖਾਏ ਜੌਹਰ

ਪਟਿਆਲਾ, 2 ਅਕਤੂਬਰ : ਖੇਡ ਵਿਭਾਗ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ। ਇਸ ਦੌਰਾਨ ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ...

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਟੀਬੀ ਵਿਰੁੱਧ ਲੜਾਈ ਨੂੰ ਜਨ ਲਹਿਰ ਬਣਾਉਣ ਦਾ ਸੱਦਾ

ਪਟਿਆਲਾ, 2 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਤਪਦਿਕ (ਟੀਬੀ) ਵਿਰੁੱਧ ਲੜਾਈ ਨੂੰ ਜਨ ਲਹਿਰ ਬਣਾਉਣ ਦਾ ਸੱਦਾ ਦਿੱਤਾ ਹੈ। ਰਾਜਪਾਲ ਨੇ ਅੱਜ ਸਰਕਾਰੀ ਮੈਡੀਕਲ ਕਾਲਜ,...

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨੋਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ, ਪਟਿਆਲਾ 2 ਅਕਤੂਬਰ - ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਮਹਾਨ...

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ ਸਵੀਪ ਮੁਕਾਬਲੇ ਕਰਵਾਏ

ਪਟਿਆਲਾ, 2 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਅਸੈਂਬਲੀ ਲੈਵਲ ਅੰਤਰ-ਕਾਲਜ...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026′ ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6  ਨੂੰ

ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ 'ਜਾਗਤ ਜੋਤ...

1 … 13 14 15 16 17 … 2,097
Scroll to Top