Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:33 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਗਿਆਨਕ ਵਿਸ਼ਿਆਂ ‘ਤੇ ਵਿਸ਼ੇਸ਼ ਭਾਸ਼ਣ ਕਰਵਾਏ

ਪਟਿਆਲਾ, 27 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਵੱਲੋਂ ਵਿਗਿਆਨਕ ਵਿਸ਼ਿਆਂ 'ਤੇ ਵਿਸ਼ੇਸ਼ ਭਾਸ਼ਣ ਕਰਵਾਏ ਗਏ। 'ਕੇ. ਕੇ. ਨੰਦਾ ਫਾਊਂਡੇਸ਼ਨ ਫਾਰ ਐਡਵਾਂਸਮੈਂਟ ਆਫ ਪਲਾਂਟ ਸਾਇੰਸਜ਼' ਦੇ ਪੰਜਾਬੀ ਯੂਨੀਵਰਸਿਟੀ...

 ਮੁੱਖ ਮੰਤਰੀ ਦੀ ਅਗਵਾਈ ਹੇਠ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ -ਵਿਧਾਇਕ

ਪਟਿਆਲਾ, 27 ਫਰਵਰੀ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ...

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਡਾ ਬਲਬੀਰ ਸਿੰਘ

ਪਟਿਆਲਾ 27 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ  ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ...

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵੱਲੋਂ ਕਰਵਾਇਆ ਗਿਆ ਸਮਾਗਮ ‘ਮੇਲਾ ਮੇਲਣਾਂ ਦਾ

ਪਟਿਆਲਾ, 27 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ 'ਮੇਲਾ ਮੇਲਣਾਂ  ਦਾ' ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਸਟਲ ਦੀਆਂ...

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ

ਪਟਿਆਲਾ, 27 ਫ਼ਰਵਰੀ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ...

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪਟਿਆਲਾ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23...

 ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪੀ.ਐਚ.ਡੀ. ਪ੍ਰੋਗਰਾਮ ਸ਼ੁਰੂ ਕਰੇਗੀ

ਪਟਿਆਲਾ, 27 ਫਰਵਰੀ : ਅਕਾਦਮਿਕ ਅਤੇ ਖੋਜ ਉੱਤਮਤਾ ਦੀ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਨੇ ਅਕਾਦਮਿਕ ਸੈਸ਼ਨ 2026-27 ਤੋਂ ਡਾਕਟਰ ਆਫ਼ ਫਿਲਾਸਫੀ (ਪੀਐਚਡੀ) ਪ੍ਰੋਗਰਾਮ...

1 180 181 182 183 184 2,046
Scroll to Top