ਗ਼ਦਰ 2 ਫਿਲਮ ਦੀ ਸਟਾਰ ਕਾਸਟ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਮਨੀਸ਼ ਵਦਾਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਿੱਖਣ ਵਾਸਤੇ ਬਹੁਤ ਕੁਝ ਮਿਲਿਆ ਅੰਮ੍ਰਿਤਸਰ, 17 ਜੂਨ 2023 - ਬਾਲੀਵੁੱਡ ਤੇ ਧਮਾਲ ਮਚਾਉਣ ਵਾਲੀ ਗਦਰ ਫਿਲਮ ਦਾ ਗ਼ਦਰ 2 ਹੁਣ ਜਲਦ ਹੀ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਭਾਰਤੀ ਹਵਾਈ ਸੈਨਾ ਦੇ ਕਮਿਸ਼ਨਡ ਅਫ਼ਸਰ
ਹੁਣ ਤੱਕ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 140 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ • ਭਾਰਤ ਦੇ ਰਾਸ਼ਟਰਪਤੀ ਵੱਲੋਂ ਏਅਰ ਫੋਰਸ ਅਕੈਡਮੀ, ਡੰਡੀਗਲ ਵਿਖੇ ਪਾਸਿੰਗ ਆਊਟ ਪਰੇਡ ਦਾ...
ਡਾਕੂ ਹਸੀਨਾ ਮੋਨਾ ਤੇ ਉਹਦਾ ਪਤੀ ਗ੍ਰਿਫਤਾਰ
ਲੁਧਿਆਣਾ ਲੁੱਟ ਕਾਂਡ; ਲੁਧਿਆਣਾ, 17 ਜੂਨ 2023- ਲੁਧਿਆਣਾ ਚ ਕਰੋੜਾਂ ਰੁਪਏ ਦੀ ਲੁੱਟ ਕਰਨ ਵਾਲੀ ਡਾਕੂ ਹਸੀਨਾ ਮੋਨਾ ਅਤੇ ਉਹਦੇ ਪਤੀ ਨੂੰ ਉਤਰਾਖੰਡ ਤੋਂ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ...
ਪਟਿਆਲਾ ਜ਼ਿਲ੍ਹੇ ‘ਚ 269 ਏਕੜ ਸ਼ਾਮਲਾਤ ਜਮੀਨ ਤੋਂ ਛੁਡਵਾਏ ਨਾਜਾਇਜ਼ ਕਬਜੇ
8 ਏਕੜ ਸ਼ਾਮਲਾਤ ਜਮੀਨ ਦਾ ਰਕਬਾ ਪ੍ਰਾਪਤ ਕਰਕੇ ਪੰਚਾਇਤ ਦੇ ਹਵਾਲੇ ਕੀਤਾ ਗਿਆ ਹੈ ਪਟਿਆਲਾ, 17 ਜੂਨ: ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਪਟਿਆਲਾ...
ਰਾਜ ਪੱਧਰੀ ਮਾਸਟਰ ਟ੍ਰੇਨਰਾਂ ਦੀ ਹੋਈ ਚਾਰ ਦਿਨਾਂ ਸਿਖਲਾਈ
ਈ-ਰੋਲ, ਈ.ਆਰ.ਓ ਨੈਟ, ਸਵੀਪ ਅਤੇ ਆਈ.ਟੀ. ਬਾਰੇ ਦਿੱਤੀ ਜਾਣਕਾਰੀ ਪਟਿਆਲਾ, 17 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ...
ਬਲਤੇਜ ਪੰਨੂ ਨੇ ਜਾਰੀ ਕੀਤਾ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਕੋਰਸਾਂ ਦਾ ਪ੍ਰਾਸਪੈਕਟ
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਪਣੀ ਵਚਨਬੱਧਤਾ ਨਿਭਾ ਰਹੇ ਪਟਿਆਲਾ, 17 ਜੂਨ: ਸਰਕਾਰੀ ਮਹਿੰਦਰਾ ਕਾਲਜ ਦਾ ਸੈਸ਼ਨ 2023-24 ਲਈ ਰੈਗੂਲਰ ਕੋਰਸਾਂ...
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਮਨਾਇਆ ਰੀਡਿੰਗ ਦਿਵਸ
ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ ਪਟਿਆਲਾ, 17 ਜੂਨ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਅੱਜ ਨੈਸ਼ਨਲ...