ਮਾਲਗੱਡੀ ਦੇ ਪੰਜ ਡੱਬੇ ਲੀਹੋ ਲਥੇ : ਵੱਡਾ ਹਾਦਸਾ ਹੋਣੋ ਟਲਿਆ
ਬਠਿੰਡਾ, 16 ਅਕਤੂਬਰ : ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਕੁੱਝ ਦੂਰੀ ਤੇ ਇਕ ਮਾਲਗੱਡੀ ਦੇ ਪੰਜ ਡੱਬੇ ਅਚਾਨਕ ਲੀਹੋ ਲਥ ਗਏ, ਜਿਸ ਕਾਰਨ ਵੱਡਾ ਹਾਦਸਾ ਹੋਣੇ ਟਲ...
ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ; 16 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ...
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 16 ਅਕਤੂਬਰ 2026 : ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ...
ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ
ਚੰਡੀਗੜ੍ਹ, 15 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਣਗੌਲੀਆਂ ਥਾਵਾਂ ਨੂੰ ਮਨੋਰੰਜਨ ਕੇਂਦਰਾਂ ਵਿੱਚ ਬਦਲਿਆ ਜਾਵੇਗਾ: ਬਰਨਾਲਾ ਡੀਸੀ
ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026 : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ...
ਪਰਮਿੰਦਰ ਝੋਟੇ ਦੇ ਇਨਸਾਫ ਲਈ ਵੱਖ-ਵੱਖ ਜਥੇਬੰਦੀਆਂ ਨੇ ਰੱਖਿਆ ਪੂਰਨ ਬੰਦ
ਚੰਡੀਗੜ, 15 ਅਕਤੂਬਰ 2026 : ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਅਵਾਜ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਤੋ ਬਾਅਦ ਅੱਜ ਉਸਦੇ ਇਨਸਾਫ ਲਈ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ...
ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ
ਚੰਡੀਗੜ੍ਹ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਹਰ ਵਿਅਕਤੀ...
ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ
ਚੰਡੀਗੜ੍ਹ, 15 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਬੰਦ ਕਰ ਦੇਣਗੇ-ਮੁੱਖ ਮੰਤਰੀ
ਹੁਸ਼ਿਆਰਪੁਰ; 15 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ...
ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ, ਪੰਜਾਬ : ਚੇਤਨ ਸਿੰਘ ਜੌੜਾਮਾਜਰਾ
ਖੇਤੀ ਉਪਜ ਦਾ ਮੁੱਲ ਵਧਾਉਣਾ ਸਮੇਂ ਦੀ ਤਰਜੀਹੀ ਮੰਗ : ਫੂਡ ਪ੍ਰੋਸੈਸਿੰਗ ਮੰਤਰੀ ਭਵਿੱਖ ਵਿੱਚ ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ: 4 ਮਾਰਚ, ਨਾਲੇਜ ਚੈਂਬਰ ਆਫ...