ਕੇਂਦਰੀ ਕੋਲਾ ਤੇ ਖਾਣ ਮੰਤਰੀ ਜੀ. ਕਿਸ਼ਨ ਰੈੱਡੀ ਵੱਲੋਂ ਪੰਜਾਬ ਦੀਆਂ ਮਾਈਨਿੰਗ ਸਬੰਧੀ ਚਿੰਤਾਵਾਂ ਦੇ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਗੋਆ ਵਿਖੇ ਹੋਈ ਖਾਣਾਂ ਅਤੇ ਕੋਲਾ ਖੇਤਰ ਵਿੱਚ ਸੁਧਾਰਾਂ ਸਬੰਧੀ ਖਣਨ ਮੰਤਰੀਆਂ ਦੀ ਉੱਚ ਪੱਧਰੀ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ...
ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ ਅਤੇ ਮਹੱਲੇ ਦੀਆਂ ਤਿਆਰੀਆਂ ਆਰੰਭ
ਅੰਮ੍ਰਿਤਸਰ ਸਾਹਿਬ, 07 ਨਵੰਬਰ : ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ...
ਧੂੜ, ਪ੍ਰਦੂਸ਼ਣ, ਪਟਾਕਿਆਂ ਦੇ ਧੂੰਏਂ ਨਾਲ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਹੋ ਸਕਦਾ ਹੈ ਨੁਕਸਾਨ: ਮਾਹਿਰ
ਪਟਿਆਲਾ 7 ਨਵੰਬਰ 2026 : ਧੂੜ, ਪ੍ਰਦੂਸ਼ਣ, ਪਟਾਕਿਆਂ ਦਾ ਧੂੰਆਂ ਅਤੇ ਕਾਸਮੈਟਿਕਸ ਦੀ ਲੰਬੇ ਸਮੇਂ ਤੱਕ ਵਰਤੋਂ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਕਮਜ਼ੋਰ ਕਰ ਸਕਦੀ ਹੈ। ਇਸ ਕਾਰਨ ਚਮੜੀ...
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ
ਚੰਡੀਗੜ੍ਹ, 7 ਨਵੰਬਰ 2026 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਨੇ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਪੰਜਾਬ...
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ
ਸਰਾਏ ਬਨਜਾਰਾ (ਰਾਜਪੁਰਾ, ਪਟਿਆਲਾ), 7 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਭਾਰਤੀ ਰੇਲਵੇ ਦੀ ਟਰੇਨ ਦੇ...
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ
ਪਟਿਆਲਾ, 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦਫ਼ਤਰ ਦੇ ਸਮੂਹ ਕਰਮਚਾਰੀਆਂ...
ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ...
ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ
ਚੰਡੀਗੜ੍ਹ, 7 ਨਵੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਅਕਾਲੀ ਦਲ ਨੂੰ ਹੁਲਾਰਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਪਾਰਟੀ ਵਿਚ ਹੋਏ ਸ਼ਾਮਲ
ਪਟਿਆਲਾ, 6 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ...