ਹਰ ਬੱਚਾ, ਭਾਵੇਂ ਉਸ ਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਅਤੇ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਦਾ ਹੱਕਦਾਰ: ਮੁੱਖ ਮੰਤਰੀ
ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ ਕ੍ਰਾਂਤੀ' ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਬਦਲਾਅ ਲਿਆਉਣ ਲਈ...
ਦੀਵਾਲੀ ਦੀ ਰਾਤ ਪਟਾਕਾ ਚਲਾਉਦੇ ਸਮੇ ਹੋਏ ਹਾਦਸੇ ਵਿਚ ਇਕ ਬੱਚੇ ਦੀ ਗਈ ਜਾਨ
ਚੰਡੀਗੜ, 9 ਨਵੰਬਰ 2026 : ਜਗਰਾਓਂ ਦੇ ਰਾਏਕੋਟ ਇਲਾਕੇ ਅਧੀਨ ਪੈਂਦੀ ਨਵੀਂ ਆਬਾਦੀ ਅਕਾਲਗੜ੍ਹ ਵਿੱਚ ਦੀਵਾਲੀ ਦੀ ਰਾਤ ਇਕ ਪਟਾਕਾ ਚਲਾਉਦੇ ਸਮੇ ਅਚਾਨਕ ਹੋਏ ਹਾਦਸੇ ਕਾਰਨ ਇਕ ਬੱਚੇ ਦੀ ਜਾਨ...
ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ
ਅੰਮ੍ਰਿਤਸਰ, 09 ਨਵੰਬਰ : ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ....
‘ਗੈਂਗਸਟਰਾਂ ’ਤੇ ਵਾਰ’: ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ
ਚੰਡੀਗੜ੍ਹ, 8 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਵਿੱਢੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ...
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਲਈ 40 ਘੰਟਿਆਂ ਦਾ ਮੀਡੀਏਸ਼ਨ ਸਿਖਲਾਈ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 7 ਨਵੰਬਰ : ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਸਮਾਵੇਸ਼ੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਪੀਯੂਐਲਐਸਏ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ
ਚੰਡੀਗੜ੍ਹ, 9 ਨਵੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ...
ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਦਿੱਤਾ ਦੀਵਾਲੀ ਦਾ ਤੋਹਫ਼ਾ
ਚੰਡੀਗੜ੍ਹ, 9 ਨਵੰਬਰ : ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ...
ਕੇਂਦਰੀ ਕੋਲਾ ਤੇ ਖਾਣ ਮੰਤਰੀ ਜੀ. ਕਿਸ਼ਨ ਰੈੱਡੀ ਵੱਲੋਂ ਪੰਜਾਬ ਦੀਆਂ ਮਾਈਨਿੰਗ ਸਬੰਧੀ ਚਿੰਤਾਵਾਂ ਦੇ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਗੋਆ ਵਿਖੇ ਹੋਈ ਖਾਣਾਂ ਅਤੇ ਕੋਲਾ ਖੇਤਰ ਵਿੱਚ ਸੁਧਾਰਾਂ ਸਬੰਧੀ ਖਣਨ ਮੰਤਰੀਆਂ ਦੀ ਉੱਚ ਪੱਧਰੀ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ...
ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ ਅਤੇ ਮਹੱਲੇ ਦੀਆਂ ਤਿਆਰੀਆਂ ਆਰੰਭ
ਅੰਮ੍ਰਿਤਸਰ ਸਾਹਿਬ, 07 ਨਵੰਬਰ : ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ...