Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 9:27 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ

ਸਨੌਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ...

ਪ੍ਰਧਾਨ ਮੰਤਰੀ ਨੇ ਕੀਤਾ ਕੋਬਾ ਤੀਰਥ ‘ਚ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ

ਦਿੱਲੀ, 31 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਮੌਕੇ ‘ਤੇ ਗਾਂਧੀਨਗਰ ਨੇੜੇ ਕੋਬਾ ਤੀਰਥ ਵਿਖੇ ਸਮਰਾਟ ਸੰਪ੍ਰਤੀ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਮੌਕੇ...

ਮਹਾਵੀਰ ਜਯੰਤੀ ਮੌਕੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

ਦਿੱਲੀ, 31 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਵੀਰ ਜਯੰਤੀ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਮਹਾਵੀਰ ਦੇ ਉਪਦੇਸ਼ ਅੱਜ ਵੀ...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ, 31 ਮਾਰਚ : ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ

ਚੰਡੀਗੜ, 30 ਮਾਰਚ : ਪਿਛਲੇ ਦੋ ਦਿਨਾਂ ਤੋ ਮੌਸਮ ਨੇ ਆਪਣਾ ਮਿਜਾਜ ਪੂਰੀ ਤਰ੍ਹਾਂ ਬਦਲ ਦਿਤਾ ਹੈ, ਜਿਸ ਕਾਰਨ ਕਈ ਰਾਜਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਕਿ ਮੀਹ, ਝੱਖੜ...

ਸ਼੍ਰੋਮਣੀ ਕਮੇਟੀ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਕੀਤੇ ਪੁਖ਼ਤਾ ਇੰਤਜ਼ਾਮ

ਪਟਿਆਲਾ 30 ਮਾਰਚ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੂ.ਪੀ.ਐੱਸ ਸਿਵਲ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ...

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਸ ਬਿਊਰੋ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।...

1 … 224 225 226 227 228 … 2,130
Scroll to Top