ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਇਆ
ਪਟਿਆਲਾ, 23 ਜਨਵਰੀ - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ...
ਮੇਅਰ ਕੁੰਦਨ ਗੋਗੀਆ ਨੇ ਲੋਕਲ ਬਾਡੀਜ ਵਿਭਾਗ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਪਟਿਆਲਾ, 23 ਜਨਵਰੀ - ਬੀਤੇ ਦਿਨੀਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੰਜਾਬ ਸਰਕਾਰ ਦੇ ਲੋਕਲ ਬਾਡੀਜ ਵਿਭਾਗ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਜੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ।...
ਮਿਆਰੀ ਖੋਜ ਕੇਵਲ ਅੰਕੜੇ ਇਕੱਠੇ ਕਰਨਾ ਨਹੀਂ ਹੁੰਦੀ: ਉਪ-ਕੁਲਪਤੀ ਡਾ. ਜਗਦੀਪ ਸਿੰਘ
ਪਟਿਆਲਾ, 22 ਜਨਵਰੀ - ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ. ਐੱਮ. ਟੀ. ਟੀ. ਸੀ.) ਵੱਲੋਂ 'ਰਿਸਰਚ ਮੈਥਡੋਲੋਜੀ’ (ਖੋਜ ਵਿਧੀ) ਸਬੰਧੀ ਵਿਸ਼ੇ ਉੱਤੇ ਕਰਵਾਇਆ ਗਿਆ 12-ਰੋਜ਼ਾ ਅੰਤਰ-ਅਨੁਸ਼ਾਸਨੀ ਆਨਲਾਈਨ...
ਪੰਜਾਬ ਚ 10 ਲੱਖ ਸਿਹਤ ਬੀਮੇ ਦੀ ਸਹੂਲਤ ਸ਼ੁਰੂ ਹੋਣ ਨਾਲ ਵੱਡਾ ਫਾਇਦਾ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ, 22 ਜਨਵਰੀ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਅਤੇ ਅੱਜ ਮੁੱਖ...
ਅਦਾਲਤਾਂ ਤੋਂ ਵੀ ਸਿੱਖਾਂ ਨੂੰ ਨਹੀਂ ਮਿਲ ਰਿਹਾ ਇਨਸਾਫ : ਪ੍ਰੋ. ਬਡੂੰਗਰ
ਪਟਿਆਲਾ 22 ਜਨਵਰੀ - ’84 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਦੀ ਅਦਾਲਤ ਵੱਲੋਂ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਸਿੰਘ ਨੂੰ ਬਰੀ ਕੀਤੇ ਜਾਣ ’ਤੇ ਸ਼੍ਰੋਮਣੀ...
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ
ਪਟਿਆਲਾ, 22 ਜਨਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜ, ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ...
ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ
ਪਟਿਆਲਾ 22 ਜਨਵਰੀ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ...