Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਪ੍ਰਧਾਨ ਮੰਤਰੀ ਮੋਦੀ ਜਾਰਡਨ ਤੋਂ ਇਥੋਪੀਆ ਰਵਾਨਾ, ਭਾਰਤ-ਇਥੋਪੀਆ ਸਾਂਝੇ ਸਬੰਧਾਂ ਤੇ ਧਿਆਨ

ਦਿੱਲੀ, 16 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਚਾਰ ਦਿਨਾਂ ਦੇ ਤਿੰਨ ਦੇਸ਼ੀ ਦੌਰੇ ਦੇ ਦੂਜੇ ਪੜਾਅ ਵਿੱਚ ਜਾਰਡਨ ਤੋਂ ਇਥੋਪੀਆ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਜਾਰਡਨ...

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਅੱਜ – ਡਾ. ਪ੍ਰੀਤੀ ਯਾਦਵ

ਪਟਿਆਲਾ, 16 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਚੋਣਾਂ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਲਈ...

ਮੇਅਰ ਕੁੰਦਨ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਦੀ ਅਹਿਮ ਬੈਠਕ

ਪਟਿਆਲਾ 16 ਦਸੰਬਰ  — ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਨਿਗਮ ਦੀ ਹੈਲਥ ਸ਼ਾਖਾ ਅਤੇ ਇੰਜੀਨੀਅਰਿੰਗ ਸ਼ਾਖਾ ਨਾਲ ਇੱਕ ਮਹੱਤਵਪੂਰਨ...

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਦਿੱਲੀ, 16 ਦਸੰਬਰ : ਨੈਸ਼ਨਲ ਸਕਿਓਰਿਟੀ ਐਕਟ (NSA) ਅਧੀਨ ਹਿਰਾਸਤ ਵਿੱਚ ਰਹਿ ਰਹੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ...

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ...

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ

ਮੁਹਾਲੀ, 16 ਦਸੰਬਰ : ਸੋਹਾਣਾ ਵਿੱਚ ਸੋਮਵਾਰ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵੱਡਾ ਖੁਲਾਸਾ ਕੀਤਾ...

ਪੰਜਾਬ ‘ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ

ਪਟਿਆਲਾ, 16 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ...

1 276 277 278 279 280 2,049
Scroll to Top