ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ
ਪਟਿਆਲਾ, 2 ਦਸੰਬਰ - ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ...
ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ
ਪਟਿਆਲਾ, 02 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ, ਡਾ: ਜਸਵਿੰਦਰ ਸਿੰਘ ਨੇ ਦਸਿਆ ਕਿ ਜਿਲ੍ਹਾ ਪਟਿਆਲਾ ਵਿਚ 2,30,000 ਹੈਕ: ਰਕਬੇ ਵਿਚ ਕਣਕ ਅਤੇ 2000 ਹੈਕ: ਰਕਬੇ ਵਿੱਚ ਤੇਲ ਬੀਜ ਫਸਲਾਂ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲੋੜੀਂਦੀ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦਸਿਆ ਕਿ ਜਿਲ੍ਹੇ ਵਿਚ 102833 ਐਮ.ਟੀ ਯੂਰੀਆ ਖਾਦ ਦੀ ਜ਼ਰੂਰਤ ਸੀ, ਜਿਸ ਵਿਚੋਂ ਹੁਣ ਤੱਕ ਯੂਰੀਆ ਲੱਗਭਗ 60300 ਐਮ.ਟੀ ਖਾਦ ਸਪਲਾਈ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਦਸਿਆ ਕਿ ਯੂਰੀਆ ਖਾਦ ਦੀ ਸਪਲਾਈ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਅਤੇ ਵੱਖ —ਵੱਖ ਬਲਾਕ ਖੇਤੀਬਾੜੀ ਦਫਤਰਾਂ ਵਿਚ ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਖਾਦ ਦੀ ਪੂਰਤੀ ਕੀਤੀ ਜਾ ਸਕੇ। ਉਨਾ ਦਸਿਆ ਕਿ 60 ਫੀਸਦੀ ਯੂਰੀਆ ਖਾਦ ਕੋਪ੍ਰੇਟਿਵ ਸੁਸਾਇਟੀਆਂ ਰਾਹੀਂ ਅਤੇ 40ਫ਼ੀਸਦੀ ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਮਿਆਰੀ ਖਾਦ ਕਿਸਾਨਾਂ ਨੂੰ ਉਪਲਬੱਧ ਹੋ ਸਕੇ।
ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ
ਪਟਿਆਲਾ, 2 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਆਮ...
ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ
ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ...
ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ
ਪਟਿਆਲਾ , 2 ਦਸੰਬਰ : ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ...
ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ
ਪਟਿਆਲਾ, 2 ਦਸੰਬਰ : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ 4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ਸਾਰੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਤੇ ਦੂਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਸਨੇਹ ਲਤਾ...
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025, ਕੁਲ 8 ਲੱਖ ਵੋਟਰ ਪਾਉਣਗੇ ਵੋਟਾਂ
ਪਟਿਆਲਾ, 2 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ...