Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ  95 ਲੱਖ ਰੁਪਏ ਦੇ ਸੜਕ ਕਾਰਜਾਂ ਦੀ ਸ਼ੁਰੂਆਤ

ਪਟਿਆਲਾ, 12 ਨਵੰਬਰ - ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਦੇਂਦਿਆਂ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਕਾਕਾ ਕਲੋਨੀ ਅਤੇ ਕੱਲਰ ਕਲੋਨੀ...

ਪਿੰਡ ਮਗਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ

ਦੇਵੀਗੜ੍ਹ, 12 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਪਿੰਡ ਮਗਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ...

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ

ਪਟਿਆਲਾ, 12 ਨਵੰਬਰ  — ਪਟਿਆਲਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਰਸੂਲਪੁਰ ਸੈਦਾ ਇਲਾਕੇ ਦੇ ਵਾਰਡ ਨੰਬਰ 18 ਦੀਆ ਕਰੀਬ...

ਪੰਜਾਬੀ ਯੂਨੀਵਰਸਿਟੀ ਦੇ ਵੱਲੋਂ ਸ਼ਾਇਰ ਸ਼ਮੀਲ ਦੀ ਪੁਸਤਕ ‘ਤੇਗ’ ਉੱਪਰ ਕਰਵਾਈ  ਗੋਸ਼ਟੀ

ਪਟਿਆਲਾ, 12 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਮੀਲ ਦੀ ਨਵੀਂ ਕਾਵਿ-ਪੁਸਤਕ 'ਤੇਗ' ਦੇ ਅੰਗ–ਸੰਗ ਕੁਝ ਪਲ' ਸਿਰਲੇਖ ਤਹਿਤ ਇੱਕ ਵਿਚਾਰ-ਗੋਸ਼ਟੀ ਕਰਵਾਈ...

ਪਟਿਆਲਾ ਵਿੱਚ ਕਬਜ਼ਾ ਮੁਕਤ ਮੁਹਿੰਮ ਹੋਈ ਤੇਜ਼, ਕਈ ਇਲਾਕਿਆਂ ਵਿੱਚ ਨਿਗਮ ਦੀ ਕਾਰਵਾਈ

ਪਟਿਆਲਾ, 12 ਨਵੰਬਰ  — ਸ਼ਹਿਰ ਨੂੰ ਕਬਜ਼ਾ ਮੁਕਤ ਅਤੇ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਲੈਂਡ ਸ਼ਾਖਾ ਦੀ...

ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਨੇ ਦਿੱਤਾ ਭਾਸ਼ਣ

ਪਟਿਆਲਾ, 12 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਹਰ ਸਾਲ ਕਰਵਾਇਆ ਜਾਂਦਾ 'ਪ੍ਰੋਫੈਸਰ ਬੀ.ਆਰ. ਰਾਓ ਯਾਦਗਾਰੀ ਭਾਸ਼ਣ' ਇਸ ਵਾਰ ਪ੍ਰਸਿੱਧ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਦਿੱਤਾ...

ਮਾਤਾ ਕੌਸ਼ਲਿਆ ਹਸਪਤਾਲ ਵਿੱਚ ਵਿਸ਼ਵ ਨਿਮੋਨੀਆ ਦਿਵਸ ਸਬੰਧੀ ਲਗਾਇਆ ਗਿਆ ਕੈਂਪ

ਪਟਿਆਲਾ 12 ਨਵੰਬਰ - ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਪਟਿਆਲਾ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਦੀ...

1 … 398 399 400 401 402 … 2,129
Scroll to Top