Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 4:04 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ

ਘਨੌਰ, 15 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ...

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 27 ਅਕਤੂਬਰ ਤੋਂ

ਪਟਿਆਲਾ, 15 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ...

ਤਿਉਹਾਰੀ ਮੌਸਮ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਿੱਠਾਈ ਅਤੇ ਖੋਏ ਦੇ ਸੈਂਪਲ ਭਰੇ ਗਏ

ਪਟਿਆਲਾ 15 ਅਕਤੂਬਰ -  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਜਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਤਿਉਹਾਰੀ ਮੌਸਮ ਦੇ...

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਪਟਿਆਲਾ, 15 ਅਕਤੂਬਰ  — ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।...

ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ

ਪਟਿਆਲਾ, 15 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਵੇਂ ਨਿਯੁਕਤ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ...

27 ਨੂੰ ਰੱਖਿਆ ਜਾਵੇਗਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਕਲਪ ਕਰਨ ਲਈ ਨੀਂਹ ਪੱਥਰ

ਪਟਿਆਲਾ, 15 ਅਕਤੂਬਰ : ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਐਡਵਾਈਜ਼ਰੀ ਕਮੇਟੀ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਦੱ‌ਸਿਆ ਹੈ ਕਿ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਂਕਲਪ ਕਰਨ ਲਈ ਕੀਤੇ ਜਾਣ ਵਾਲੇ ਨਵ ਨਿਰਮਾਣ ਕਾਰਜਾਂ ਦੀ ਸ਼ੁਭ ਸ਼ੁਰੂਆਤ 27 ਅਕਤੂਬਰ ਨੂੰ ਕੀਤੀ ਜਾਵੇਗੀ। ਅੱਜ ਸ਼ਾਮ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ.(ਜ)-ਕਮ-ਸੀਈਓ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ  'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਐਲਾਨ ਦੇ ਮੱਦੇਨਜ਼ਰ...

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਪਟਿਆਲਾ, 14 ਅਕਤੂਬਰ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ...

1 … 435 436 437 438 439 … 2,128
Scroll to Top