Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 12:03 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ

ਪਟਿਆਲਾ, 15 ਸਤੰਬਰ -  ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 40 ਕਰੋੜ ਤੋਂ...

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਸਮਾਣਾ, 15 ਸਤੰਬਰ :  ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਪਣੀ ਸੰਵੇਦਨਾ ਦਾ...

ਖ਼ਾਲਸਾ ਕਾਲਜ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਰਵਾਏ ਗਏ ਭਾਸ਼ਣ ਮੁਕਾਬਲੇ

ਪਟਿਆਲਾ, 15 ਸਤੰਬਰ 2025: ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੇ ਮੌਕੇ ਤੇ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿੱਚ ਗ੍ਰੈਜੂਏਟ...

ਯਾਦਗਾਰੀ ਹੋ ਨਿੱਬੜੇ ਜ਼ਿਲ੍ਹਾ ਪੱਧਰੀ ਕਵਿਤਾ ਮੁਕਾਬਲੇ

ਪਟਿਆਲਾ, 15 ਸਤੰਬਰ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ...

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ

ਪਟਿਆਲਾ, 15 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼...

ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ/ਪਟਿਆਲਾ, 15 ਸਤੰਬਰ :  ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ...

ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵੇਂ ਚੇਅਰਮੈਨ ਬਲਜਿੰਦਰ ਢਿੱਲੋਂ ਦਾ ਲੋਕਾਂ ਨੇ ਕੀਤਾ ਸਨਮਾਨ

ਸਨੌਰ, 14 ਸਤੰਬਰ  — ਪੰਜਾਬ ਐਗਰੋ ਫੂਡ ਗ੍ਰੇਨਜ਼ ਦੇ ਨਵ ਨਿਯੁਕਤ ਚੇਅਰਮੈਨ ਸ. ਬਲਜਿੰਦਰ ਸਿੰਘ ਢਿੱਲੋਂ ਅੱਜ ਆਪਣੇ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਹਲਕਾ ਸਨੌਰ ਵਿੱਚ ਪਹੁੰਚੇ। ਉਨ੍ਹਾਂ ਦੇ ਆਗਮਨ ਮੌਕੇ...

1 … 478 479 480 481 482 … 2,128
Scroll to Top