ਸੁਸ਼ੀਲਾ ਦੇਵੀਂ ਪਬਲਿਕ ਸਕੂਲ ਵੱਲੋਂ ਐਥਲੀਟ ਮੀਟ ਮਹਾਕੁੰਭ ਦਾ ਸ਼ਾਨਦਾਰ ਆਗਾਜ਼
ਪਟਿਆਲਾ, 1 ਅਗਸਤ : ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਸੀ.ਬੀ.ਐੱਸ.ਸੀ. ਕਲੱਸਟਰ 17 ਐਥਲੀਟ ਖੇਡਾਂ...
ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ
ਪਟਿਆਲਾ, 1 ਅਗਸਤ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੇ ਸਰਕਾਰੀ...
ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ
ਪਟਿਆਲਾ, 1 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਵਿਭਾਗ ਮੁਖੀ ਡਾ. ਯੋਗਿਤਾ...
ਰਾਜਪੁਰਾ ਨੈਸ਼ਨਲ ਹਾਈਵੇ ‘ਤੇ ਸਲਿਪ ਰੋਡ ਦੀ ਮੁਰੰਮਤ ਕਰਵਾਈ
ਪਟਿਆਲਾ, 1 ਅਗਸਤ : ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ 'ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈਕੇ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ
ਪਟਿਆਲਾ, 1 ਅਗਸਤ : ਅੱਜ ਇਥੇ ਸਨੋਰੀ ਅੱਡਾ ਸਰਕਲ ਵਲੋਂ ਸੁਪਰਵਾਈਜ਼ਰ ਮੈਡਮ ਭੋਲੀ ਕੌਰ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਕੱਠੇ ਹੋ ਕੇ ਤੀਆਂ ਦਾ ਤਿਉਹਾਰ ਮਨਾਇਆ।...
ਦਰਗਾਹ ਏ ਟੈਂਕ ਵਿਖੇ ਮਨਾਇਆ ਸਲਾਨਾ ਭੰਡਾਰਾ
ਪਟਿਆਲਾ, 1 ਅਗਸਤ : ਸਥਾਨਕ ਏ ਟੈਂਕ ਅਦਾਲਤ ਬਜ਼ਾਰ 'ਚ ਸਥਿਤ ਸਾਂਝਾ ਪੀਰ ਬਾਬਾ ਹਜ਼ੂਰ ਹਜ਼ਰਤ ਇਨਾਯਤ ਸ਼ਾਹਵਲੀ ਚਿਸ਼ਤੀ ਜੀ ਦੀ ਦਰਗਾਹ ਵਿਖੇ 121ਵਾਂ ਸਾਲਾਨਾ ਉਰਸ ਮੁਬਾਰਕ ਬੜੇ ਧੂਮ-ਧਾਮ ਅਤੇ...
ਪੀਡੀਏ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ
ਪਟਿਆਲਾ, 31 ਜੁਲਾਈ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ...