ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ ‘ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ
ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।...
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ
ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ...
ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ
ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ...
ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਵਿਵਾਦ ਸਮਾਪਤ
ਅੰਮ੍ਰਿਤਸਰ, 14 ਜੁਲਾਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਖੁਲਾਸਾ ਕਰਦਿਆਂ ਦਸਿਆ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਚਲ ਰਿਹਾ...
ਢਿੱਲੋਂ ਫਨ ਵਰਲਡ ਵਿਖੇ,ਖੂਨਦਾਨ ਕੈਂਪ 16 ਜੁਲਾਈ ਨੂੰ – ਬਲਜਿੰਦਰ ਸਿੰਘ ਢਿੱਲੋਂ
ਸਨੌਰ, 14 ਜੁਲਾਈ : ਆਮ ਆਦਮੀ ਪਾਰਟੀ ਪਟਿਆਲਾ ਲੋਕ ਸਭਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,16 ਜੁਲਾਈ ਨੂੰ ਸਮਾਂ ਸਵੇਰੇ...
ਬਰਸਟ ਨੇ ਸਬ ਯਾਰਡ ਮਹਿਮਦਪੁਰ ਵਿਖੇ ਨਿਰਮਾਣ ਕਾਰਜਾਂ ਲਿਆ ਜਾਇਜਾ
ਪਟਿਆਲਾ, 12 ਜੁਲਾਈ-- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਇਸੇ...
ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਸਥਾਨਾਂ ਦੀ ਸੂਚੀ ਜਾਰੀ
ਪਟਿਆਲਾ 12 ਜੁਲਾਈ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ 'ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ 14.07.2025...