Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 11:59 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਪਹਿਲਾ ਬਾਕਸਿੰਗ ਰਿਫ਼ਰੈਸ਼ਰ ਕੋਰਸ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ

ਪਟਿਆਲਾ, 8 ਜੁਲਾਈ-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਰਾਜ ਭਰ ਦੇ ਮੁੱਕੇਬਾਜ਼ੀ ਕੋਚਾਂ ਲਈ ਪਹਿਲਾ ਪੰਜ ਦਿਨਾ ਰਿਫਰੈਸ਼ਰ ਕੋਰਸ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ...

ਐਸ.ਡੀ.ਐਮ ਨੇ ਫੌਜੀ ਭਰਤੀ ਦੀ ਤਿਆਰੀਆਂ ਲਈ ਕੀਤੀ ਸਮੀਖਿਆ ਮੀਟਿੰਗ

ਪਟਿਆਲਾ 8 ਜੁਲਾਈ- ਪਟਿਆਲਾ ਦੇ ਐਮ.ਡੀ.ਐਮ. ਗੁਰਦੇਵ ਸਿੰਘ ਧੰਮ ਅਤੇ ਆਰਮੀ ਭਰਤੀ ਡਾਇਰੈਕਟਰ ਕਰਨਲ ਜੀ.ਆਰ.ਐਸ. ਰਾਜਾ ਦੀ ਅਗਵਾਈ ਹੇਠ ਭਾਰਤੀ ਫੌਜੀ ਭਰਤੀ ਦੀ ਵਿਸ਼ੇਸ਼ ਤਿਆਰੀਆਂ ਦੀ ਸਮੀਖਿਆ ਲਈ ਇਕ ਬੈਠਕ...

ਉੱਚ ਪੱਧਰੀ ਟੀਮ ਵੱਲੋਂ ਠੋਸ ਰਹਿੰਦ-ਖੂੰਹਦ ਡੰਪ ਸਾਈਟ ਦਾ ਜਾਇਜ਼ਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸੰਯੁਕਤ ਟੀਮ ਨੇ...

ਪੁਰਾਣੇ ਬੱਸ ਸਟੈਡ ਵਿਖੇ ਪੀਆਰਟੀਸੀ ਦੇ ਰਿਟਾ ਕਾਮਿਆਂ ਨੇ ਕੀਤੀ ਮੀਟਿੰਗ

ਪਟਿਆਲਾ 08 ਜੁਲਾਈ : ਅੱਜ ਪਟਿਆਲਾ ਦੇ ਪੁਰਾਣੇ ਬਸ ਸਟੈਂਡ ਵਿਖੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦਾ ਹਰ ਮਹੀਨੇ ਦੀ ਤਰ੍ਹਾਂ ਸੇਵਾ ਮੁਕਤ ਕਰਮਚਾਰੀਆਂ ਦਾ ਭਰਵਾਂ ਇਕੱਠ ਸ੍ਰੀ ਉਤਮ...

ਬਿਜਲੀ ਨਿਗਮਾਂ ਦੇ ਮੁਲਾਜ਼ਮ ਅੱਜ ਇਕ ਰੋਜਾ ਹੜਤਾਲ ਤੇ ਜਾਣਗੇ: ਬੱਲਪੁਰੀਆ, ਚਾਹਲ

ਪਟਿਆਲਾ, 8 ਜੁਲਾਈ : ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ,ਮਜਦੂਰ,ਮੁਲਾਜ਼ਮਾਂ ਅਤੇ ਸਯੁਕੰਤ ਕਿਸਾਨ ਮੋਰਚੇ ਦੀਆਂ ਧਿਰਾਂ ਵੱਲੋ ਦਿੱਤੇ ਸੱਦੇ ਤੇ ਬਿਜਲੀ ਨਿਗਮ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਐਲਾਨ ਉਤੇ ਹਜਾਰਾ ਬਿਜਲੀ ਕਾਮੇ...

ਘਰ—ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ੳ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ

ਪਟਿਆਲਾ, 8 ਜੁਲਾਈ : ਸਿਹਤ ਵਿਭਾਗ ਵੱਲੋਂ ਪੂਰੇ ਜਿਲੇ ਵਿੱਚ 0—5 ਸਾਲ ਤੱਕ ਦੇ ਬੱਚਿਆਂ ਦੀਆ ਦਸਤ ਨਾਲ ਹੋਣ ਵਾਲੀਆਮੋਤਾਂ ਨੂੰ ਰੋਕਣ ਦੇ ਮਕਸਦ ਨਾਲ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ...

ਡੀ.ਸੀ. ਵੱਲੋਂ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਪ੍ਰਭਾਵਤ ਅਲੀਪੁਰ ਅਰਾਈਆਂ, ਹੈਲਥ ਤੇ ਵੈਲਨੈਸ ਸੈਂਟਰ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ...

1 … 524 525 526 527 528 … 2,128
Scroll to Top