ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ
ਪਟਿਆਲਾ 24 ਜੂਨ: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ...
ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ
ਪਟਿਆਲਾ, 24 ਜੂਨ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ।ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ 'ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ। ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ....
ਖਾਲਸਾ ਕਾਲਜ ਵਿਖੇ ਕਰਵਾਇਆ ਸਮਾਰੋਹ ਦਾ ਆਯੋਜਨ
ਪਟਿਆਲਾ, 24 ਜੂਨ 2025: ਖ਼ਾਲਸਾ ਕਾਲਜ ਪਟਿਆਲਾ ਨੇ ਅੱਜ ਫਿਲੀਪੀਨਜ਼ ਦੀ ਪ੍ਰਮੁੱਖ ਵਿੱਦਿਅਕ ਸੰਸਥਾ, ਬੁਲਾਕਾਨ ਸਟੇਟ ਯੂਨੀਵਰਸਿਟੀ, ਮਨੀਲਾ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮ.ਓ.ਯੂ.) 'ਤੇ ਹਸਤਾਖਰ ਕੀਤੇ। ਇਹ ਸਮਾਰੋਹ ਇੱਕ...
ਪਟਿਆਲਾ ’ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ : ਡਾ. ਪ੍ਰੀਤੀ ਯਾਦਵ
ਪਟਿਆਲਾ, 30 ਅਪ੍ਰੈਲ 2025 : NEET exam to be held in Patiala on May 4: Dr. Preeti Yadav : ਪਟਿਆਲਾ ਵਿਖੇ 4 ਮਈ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ...
ਅਧਿਆਪਕਾਂ ‘ਤੇ ਪੁਲਸ ਤਸ਼ੱਦਦ ਖਿਲਾਫ਼ ਅਖੌਤੀ ਸਿੱਖਿਆ ਕ੍ਰਾਂਤੀ ਦਾ ਅਰਥੀ ਫੂਕ ਮੁਜ਼ਾਹਰਾ
ਪਟਿਆਲਾ, 25 ਅਪ੍ਰੈਲ 2025 : The so-called Education Revolution's fiery protest against police violence against teachers : ਬੀਤੀ 19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ (Village...
ਵਿਸ਼ਵ ਮਲੇਰੀਆ ਦਿਵਸ ਮਨਾਇਆ
ਪਟਿਆਲਾ, 25 ਅਪੈ੍ਰਲ 2025 : ਪੰਜਾਬ ਸਰਕਾਰ (Punjab Government) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (Family Welfare Department) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ...
ਭਾਗ ਸਿੰਘ ਚੌਹਾਨ ਬਣੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ
ਪਟਿਆਲਾ, 25 ਅਪ੍ਰੈਲ 2025 : Bhag Singh Chauhan becomes the manager of Gurdwara Sri Dukh-Niwaran Sahib : ਸ਼ਾਹੀ ਸ਼ਹਿਰ ਪਟਿਆਲਾ ਦੀ ਪਟਿਆਲਾ ਸਰਹਿੰਦ ਰੋਡ ਤੇ ਬਣੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ...