Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਗੌਰਵ ਯਾਦਵ ਦੀ ਹੋਈ ਨਿਯਮਤ ਨਿਯੁੱਕਤੀ

ਚੰਡੀਗੜ੍ਹ, 9 ਅਕਤੂਬਰ 2026 : ਪੰਜਾਬ ਨੂੰ ਆਖ਼ਰਕਾਰ ਨਿਯਮਤ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਮਿਲ ਗਿਆ ਹੈ। 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ ਡੀਜੀਪੀ ਨਿਯੁਕਤ ਕੀਤਾ ਗਿਆ...

ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਅਕਤੂਬਰ : ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ...

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪਟਿਆਲਾ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਚੰਡੀਗੜ੍ਹ, 8 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ...

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ...

1 … 5 6 7 8 9 … 2,097
Scroll to Top