Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 7:59 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਸਕੂਲਾਂ ਵਿਖੇ ਮੌਕ ਡਰਿੱਲਾਂ ਰਾਹੀਂ ਬੱਚੇ ਬਣ ਰਹੇ ਮਦਦਗਾਰ ਫ਼ਰਿਸ਼ਤੇ : ਡਾਕਟਰ ਕਰਮਜੀਤ ਕੌਰ

ਸਕੂਲਾਂ ਵਿਖੇ ਮੌਕ ਡਰਿੱਲਾਂ ਰਾਹੀਂ ਬੱਚੇ ਬਣ ਰਹੇ ਮਦਦਗਾਰ ਫ਼ਰਿਸ਼ਤੇ : ਡਾਕਟਰ ਕਰਮਜੀਤ ਕੌਰ ਪਟਿਆਲਾ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਹੁਕਮਾਂ ਅਨੁਸਾਰ, ਵਿਦਿਆਰਥੀਆਂ ਅਧਿਆਪਕਾਂ...

ਗਿਆਨਦੀਪ ਮੰਚ ਵੱਲੋਂ ਪੁਸਤਕ “ਇਜ਼ਹਾਰ” ਲੋਕ ਅਰਪਣ

ਗਿਆਨਦੀਪ ਮੰਚ ਵੱਲੋਂ ਪੁਸਤਕ “ਇਜ਼ਹਾਰ” ਲੋਕ ਅਰਪਣ ਪਟਿਆਲਾ : ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ । ਖਚਾ-ਖੱਚ ਭਰੇ ਹਾਲ...

ਨਾਭਾ ਕੋਤਵਾਲੀ ਦੇ ਐਸ. ਐਚ. ਓ. ਤੇ ਫੈਕਟਰੀ ਵਪਾਰੀ ਹੋਏ ਗੁੱਥਮਗੁੱਥੀ

ਨਾਭਾ ਕੋਤਵਾਲੀ ਦੇ ਐਸ. ਐਚ. ਓ. ਤੇ ਫੈਕਟਰੀ ਵਪਾਰੀ ਹੋਏ ਗੁੱਥਮਗੁੱਥੀ ਨਾਭਾ : ਜਿ਼ਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ਐਸ. ਐਚ. ਓ. ਜਸਵਿੰਦਰ ਸਿੰਘ ਜਦੋਂ...

ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਨਾਜ਼ੁਕ ਹੁੰਦੀ ਜਾ ਰਹੀ ਸਿਹਤ ਅਤੇ ਵਧਦੀ ਜਾ ਰਹੀ ਇਨਫੈਕਸ਼ਨ ਤੋਂ ਬਚਾਅ ਲਈ ਬਣਾਇਆ ਜਾਵੇਗਾ ਸ਼ੀਸ਼ੇ ਦਾ ਕਮਰਾ

ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਨਾਜ਼ੁਕ ਹੁੰਦੀ ਜਾ ਰਹੀ ਸਿਹਤ ਅਤੇ ਵਧਦੀ ਜਾ ਰਹੀ ਇਨਫੈਕਸ਼ਨ ਤੋਂ ਬਚਾਅ ਲਈ ਬਣਾਇਆ ਜਾਵੇਗਾ ਸ਼ੀਸ਼ੇ ਦਾ ਕਮਰਾ ਖਨੌਰੀ : ਪੰਜਾਬ ਦੇ ਜਿ਼ਲਾ ਸੰਗਰੂਰ...

ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ

ਪਟਿਆਲਾ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਜਾਵੇਗਾ : ਅਮਨ ਅਰੋੜਾ ਕਾਂਗਰਸ ਨੂੰ ਝਟਕਾ - ਮਹਿਲਾ ਵਿੰਗ ਦੀ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਪਟਿਆਲਾ : ਆਮ ਆਦਮੀ ਪਾਰਟੀ...

ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਚੰਡੀਗੜ੍ਹ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ...

ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ...

1 … 843 844 845 846 847 … 2,128
Scroll to Top