ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂ
ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਸਿੰਘ ਮੰਡੀਆਂ -ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਲੰਬਿਤ...
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੱਥਾਂ ਨਾਲ ਮੈਲਾ ਢੋਹਣ ‘ਤੇ ਪਾਬੰਦੀ ਐਕਟ ਤਹਿਤ ਕੀਤੀ ਕਾਰਵਾਈ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਹੱਥਾਂ ਨਾਲ ਮੈਲਾ ਢੋਹਣ 'ਤੇ ਪਾਬੰਦੀ ਐਕਟ ਤਹਿਤ ਕੀਤੀ ਕਾਰਵਾਈ ਦੀ ਸਮੀਖਿਆ -ਕਿਹਾ, ਪਟਿਆਲਾ ਜ਼ਿਲ੍ਹਾ ਹੱਥਾਂ ਨਾਲ ਮੈਲਾ ਢੋਹਣ ਤੋਂ ਮੁਕਤ -ਅਨੁਸੂਚਿਤ ਜਾਤੀਆਂ ਅਨੁਸੂਚਿਤ...
ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ
ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਪਟਿਆਲਾ, 4 ਦਸੰਬਰ : ਭਾਰਤੀ...
ਨਗਰ ਨਿਗਮ ਦੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਜਿੱਤ ਦਾ ਪਰਚਮ ਲਹਿਰਾਏਗੀ : ਰਾਜਿੰਦਰ ਗਿੱਲ ਬਡੂੰਗਰ
ਨਗਰ ਨਿਗਮ ਦੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਜਿੱਤ ਦਾ ਪਰਚਮ ਲਹਿਰਾਏਗੀ : ਰਾਜਿੰਦਰ ਗਿੱਲ ਬਡੂੰਗਰ ਪਟਿਆਲਾ, 4 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਮੁੱਖ ਮੰਤਰੀ ਦੀ ਫੇਰੀ ਮੌਕੇ ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਚੁੱਕਿਆ ਸ਼ੋ੍ਰਮਣੀ ਕਮੇਟੀ ਮੁਲਾਜ਼ਮ
ਮੁੱਖ ਮੰਤਰੀ ਦੀ ਫੇਰੀ ਮੌਕੇ ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਚੁੱਕਿਆ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੇ ਲਿਆ ਗੰਭੀਰ ਨੋਟਿਸ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਦੀ ਦਖਲਅੰਦਾਜ਼ੀ...
ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਜੀ. ਜੀ. ਐਸ. ਐਸ. ਟੀ. ਪੀ. ਦਾ ਦੌਰਾ ਕਰਕੇ ਕੀਤੀਆਂ ਮੀਟਿੰਗਾਂ
ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਜੀ. ਜੀ. ਐਸ. ਐਸ. ਟੀ. ਪੀ. ਦਾ ਦੌਰਾ ਕਰਕੇ ਕੀਤੀਆਂ ਮੀਟਿੰਗਾਂ ਪਟਿਆਲਾ, 4 ਦਸੰਬਰ, 2024: ਪੰਜਾਬ ਰਾਜ...
ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਨੇਵੀ ਦਿਹਾੜਾ
ਖ਼ਾਲਸਾ ਕਾਲਜ ਪਟਿਆਲਾ ਵਿੱਚ ਮਨਾਇਆ ਗਿਆ ਨੇਵੀ ਦਿਹਾੜਾ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਨ. ਸੀ. ਸੀ. ਨੇਵੀ ਵਿੰਗ ਵੱਲੋਂ ਡਾ. ਧਰਮਿੰਦਰ ਸਿੰਘ ਉੱਭਾ, ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਦੀ ਅਗਵਾਈ...