Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 10:37 am

+91 90915 01313 , +91 90916 01313

punjabbanni@gmail.com
punjabbani@yahoo.com

ਮਾਲਵਾ

ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ

ਪੰਜਾਬ ਸਰਕਾਰ ਨੇ ਕੀਤੀ 20 ਨਵੰਬਰ ਦੀ ਚਾਰ ਵਿਧਾਨ ਸਭਾ ਹਲਕਿਆਂ ਵਿਚ ਜਿਮਨੀ ਚੋਣ ਦੇ ਚਲਦਿਆਂ ਛੁੱਟੀ ਚੰਡੀਗੜ੍ਹ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ...

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ ਪਟਿਆਲਾ 14 ਨਵੰਬਰ : ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇੱਕ...

ਅੰਮ੍ਰਿਤਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਗਿੱਦੜਬਾਹਾ ਪਹੁੰਚੇ ਗੁਰਸ਼ਰਨ ਰੰਧਾਵਾ

ਅੰਮ੍ਰਿਤਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਗਿੱਦੜਬਾਹਾ ਪਹੁੰਚੇ ਗੁਰਸ਼ਰਨ ਰੰਧਾਵਾ ਚਾਰੋਂ ਜਿਮਨੀ ਚੋਣਾਂ ਵਿੱਚ ਡੱਟ ਕੇ ਖੜੀ ਹੈ ਪੰਜਾਬ ਮਹਿਲਾ ਕਾਂਗਰਸ ਪਟਿਆਲਾ : ਲਗਭਗ ਦੋ ਹਫਤਿਆਂ ਤੋਂ ਬਰਨਾਲਾ ਵਿੱਚ...

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਪਿੰਡ ਸੇਹਰਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਟਿਆਲਾ, 14 ਨਵੰਬਰ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਵੱਲੋਂ ਪਿੰਡ ਸੇਹਰਾ...

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਬਾਲ ਦਿਵਸ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਬਾਲ ਦਿਵਸ ਪਟਿਆਲਾ, 14 ਨਵੰਬਰ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਬਾਲ ਦਿਵਸ ਮਨਾਇਆ ਗਿਆ। ਡੀਨ ਕਾਲਜ ਵਿਕਾਸ...

ਪੰਜਾਬੀ ਯੂਨੀਵਰਸਿਟੀ ਨੇ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਕੀਤਾ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਨੇ ਈਰਾਨ ਦੀ ਅਲ ਮੁਸਤਫ਼ਾ ਇੰਟਰਨੈਸ਼ਨਲ ਯੂਨੀਵਰਸਿਟੀ ਨਾਲ਼ ਕੀਤਾ ਇਕਰਾਰਨਾਮਾ - ਫ਼ਾਰਸੀ, ਅਰਬੀ ਅਤੇ ਉਰਦੂ ਭਾਸ਼ਾ ਦੇ ਖੇਤਰ ਵਿੱਚ ਉਲੀਕੇ ਜਾਣਗੇ ਵਿਸ਼ੇਸ਼ ਪ੍ਰਾਜੈਕਟ ਪਟਿਆਲਾ, 14 ਨਵੰਬਰ : ਪੰਜਾਬੀ...

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਵਾਲੇ ਕਿਸਾਨ ਹਰਦੀਪ ਸਿੰਘ ਚੱਠਾ ਸੇਖਵਾਂ ਦੀ ਸ਼ਲਾਘਾ

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਵਾਲੇ ਕਿਸਾਨ ਹਰਦੀਪ ਸਿੰਘ ਚੱਠਾ ਸੇਖਵਾਂ ਦੀ ਸ਼ਲਾਘਾ ਸੰਗਰੂਰ, 14 ਨਵੰਬਰ : ਸਬ ਡਵੀਜ਼ਨ...

1 … 941 942 943 944 945 … 2,126
Scroll to Top