Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਲੇਟੈਸਟ ਨਿਊਜ਼

ਜਨਹਿੱਤ ਸੰਮਤੀ ਵਲੋਂ ਸ਼ਹਿਰ ਵਿੱਚ ਬੂਟੇ ਲਗਾਉਣ ਦਾ ਕੰਮ  ਲਗਾਤਾਰ ਜਾਰੀ

ਪਟਿਆਲਾ, 13 ਅਗਸਤ : ਸੰਸਥਾ ਜਨਹਿਤ ਸਮਿਤੀ ਵਲੋ ਅੱਜ 20 ਨੰਬਰ ਫਾਟਕ ਨੇੜੇ ਕਮਿਸ਼ਨਰ ਰਿਹਾਇਸ਼ ਦੇ ਕੌਲ 100 ਰੁੱਖ ਅਤੇ ਫੁੱਲਾਂ ਦੇ ਬੂਟੇ ਲਗਾਏ ਗੇ। ਸੰਸਥਾ ਵਲੋ ਇਸ ਸਾਲ ਤਕਰੀਬਨ...

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ 12 ਅਗਸਤ 2025 : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ...

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਤਿੰਨ ਮੈਬਰੀ ਕਮੇਟੀ ਦਾ ਕੀਤਾ ਗਠਨ

ਦਿੱਲੀ, 12 ਅਗਸਤ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਨੂੰ ਸੰਬੋਧਨ ਕਰਦਿਆਂ ਇਕ ਤਿੰਨ ਮੈਬਰੀ ਕਮੇਟੀ ਦਾ ਐਲਾਨ ਕੀਤਾ ਹੈ, ਜੋਕਿ ਹਾਈ ਕੋਰਟ ਦੇ ਜੱਜ ਜਸਟਿਸ...

ਭਾਰੀ ਮੀਹ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰ ਕੀਤੀ ਬੰਦ

ਦਿੱਲੀ, 12 ਅਗਸਤ : ਪਹਾੜਾਂ ਵਿਚ ਪੈ ਰਹੇ ਲਗਾਤਾਰ ਮੀਹ ਦੇ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰਾਂ ਅਸਤ ਵਿਅਸਤ ਹੋਇਆ ਪਿਆ ਹੈ। ਹੁਣ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ...

ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋਏ ਹਨੀ ਸਿੰਘ ਤੇ ਕਰਨ ਔਜਲਾ

ਚੰਡੀਗੜ, 11 ਅਗਸਤ : ਮਸਹੂਰ ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਅੱਜ ਮਹਿਲਾ ਕਮਿਸ਼ਨ ਅੱਗੇ ਪੇਸ਼ ਨਾ ਹੋ ਸਕੇ ਕਿਉਕਿ ਉਹ ਆਪਣੇ ਵਿਦੇਸ਼ੀ ਦੌਰੇ ਤੇ ਸਨ। ਜਿਕਰਯੋਗ ਹੈ ਕਿ...

ਏ.ਡੀ.ਸੀ.ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ  

ਪਟਿਆਲਾ 11 ਅਗਸਤ- ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26...

ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਆਦੇਸ਼

ਪਟਿਆਲਾ, 11 ਅਗਸਤ 2025 : ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ , ਜਿਸ ਦੀ ਅਗਵਾਈ ਪ੍ਰਧਾਨ ਸ਼੍ਰੀ ਪੁਸ਼ਵਿੰਦਰ ਸਿੰਘ ਅਤੇ ਮੈਂਬਰ ਸ਼੍ਰੀ ਗੁਰਦੇਵ ਸਿੰਘ ਨਾਗੀ ਕਰ ਰਹੇ ਸਨ, ਨੇ ਨਕਲੀ...

1 14 15 16 17 18 109
Scroll to Top