Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਕੇਦਰ ਸਰਕਾਰ ਨੇ ਵਿਕਾਸ ਨੂੰ ਲੈ ਕੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

ਨਵੀਂ ਦਿੱਲੀ, 10 ਜੂਨ 2026 : ਕੇਦਰ ਸਰਕਾਰ ਨੇ ਆਂਧਰਾ ਪ੍ਰਦੇਸ ਅੰਦਰ ਵਿਕਾਸ ਸਬੰਧੀ ਪੋ੍ਰਜੈਕਟਾਂ ਨੂੰ ਲੈ ਕੇ ਹਰੀ ਝੰਡੀ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰੀ ਕੈਬਿਨੇਟ ਦੀ ਤਾਜ਼ਾ ਬੈਠਕ...

ਮਾਮਲਾ ਕਾਲੇ ਧਨ ਦਾ : ਹਾਈਕੋਰਟ ਵਲੋ ਅਨਿਲ ਅੰਬਾਲੀ ਨੂੰ ਵੱਡੀ ਰਾਹਤ

ਮੁੰਬਈ, 10 ਜੂਨ 2026 : ਕਾਲੇ ਧਨ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਲੇ ਉਦਯੋਗਪਤੀ ਅਨਿਲ ਅੰਬਾਲੀ ਨੂੰ ਵੱਡੀ ਰਾਹਤ ਦਿੰਦਿਆਂ ਸਜਾਯੋਗ ਕਾਰਵਾਈ ਉਪਰ ਰੋਕ ਲਗਾ ਦਿਤੀ ਹੈ, ਜਿਸ...

ਘਰੇਲੂ ਹਿੰਸਾ ਮਾਮਲੇ ਵਿਚ ਮਸਹੂਰ ਗਾਇਕਾ ਸਪਨਾ ਚੌਧਰੀ ਨੂੰ ਮਿਲੀ ਰਾਹਤ

ਨਵੀਂ ਦਿੱਲੀ, 10 ਜੂਨ 2026 : ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ...

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ 

ਪਟਿਆਲਾ, 10 ਜੂਨ : ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ...

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪਟਿਆਲਾ 10 ਜੂਨ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ...

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ...

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਪਟਿਆਲਾ, 10 ਜੂਨ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ...

1 … 110 111 112 113 114 … 2,289
Scroll to Top