Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਲੋਕ-ਸੁਵਿਧਾ ਕੈਂਪ ਸ਼ੁੱਕਰਵਾਰ ਨੂੰ- ਮੇਅਰ

ਪਟਿਆਲਾ, 21 ਜੁਲਾਈ - ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਵੱਲੋਂ...

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ

ਪਟਿਆਲਾ, 21 ਜੁਲਾਈ - ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਕੌਂਸਲ ਫ਼ਾਰ ਕਲਚਰਲ ਰਿਲੇਸ਼ਨਜ਼ (ਆਈ.ਸੀ. ਸੀ. ਆਰ.), ਨਵੀਂ ਦਿੱਲੀ ਦੇ ਇੱਕ ਵਫ਼ਦ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਉਪ-ਕੁਲਪਤੀ ਡਾ....

ਯੂਕਰੇਨ ਨੇ ਰੂਸ ਵੱਲ ਦਾਗੇ 400 ਡਰੋਨ, ਕਈ ਜਖਮੀ

ਮਾਸਕੋ/ਕੀਵ, 21 ਜੁਲਾਈ 2026 : ਰੂਸ ਵਲੋ ਬੀਤੇ ਦਿਨੀ ਯੂਕਰੇਨ ਉਪਰ ਮਿਜਾਇਲਾਂ ਨਾਲ ਹਮਲਾ ਕਰਨ ਦੇ ਕੁੱਝ ਸਮੇ ਬਾਅਦ ਹੀ ਯੁਕਰੇਨ ਵਲੋਵੀ ਜਵਾਬ ਵਿਚ 400 ਡਰੋਨ ਦਾਗੇ ਗਏ, ਜਿਸ ਕਾਰਨ...

ਖੰਨਾ ਵਿਚ ਛੁਟੀ ਤੇ ਘਰ ਆਏ ਫੌਜੀ ਨੇ ਲਾਇਆ ਫਾਹਾ, ਹੋਈ ਮੌਤ

ਖੰਨਾ, 21 ਜੁਲਾਈ 2026 : ਖੰਨਾ ਵਿਚ ਇਕ ਫੌਜੀ ਜਵਾਨ ਵਲੋ ਛੁਟੀ ਤੇ ਘਰ ਆਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਲਾਕੇ ਅੰਦਰ ਸੋਕ...

ਆਸ਼ੂਤੋਸ਼ ਮਹਾਰਾਜ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤੀ ਸ਼ਰਧਾਂਜਲੀ ਅਰਪਣ

ਹਰਿਆਣਾ, 21 ਜੁਲਾਈ 2026 : ਆਸ਼ੁਤੋਸ਼ ਮਹਾਰਾਜ ਜੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋ ਸ਼ਰਧਾਂਜਲੀ ਅਰਪਣ ਕੀਤੀ ਗਈ। ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਲੋ ਕੀਤਾ ਗਿਆ ਐਮਓਯੂ ਸਾਈਨ

ਪਟਿਆਲਾ, 21 ਜੁਲਾਈ :  ਪੰਜਾਬ ਸਰਕਾਰ  ਦੁਆਰਾ ਸਥਾਪਿਤ ਪੰਜਾਬ  ਦੀ  ਪਹਿਲੀ ਸਰਕਾਰੀ  ਓਪਨ  ਯੂਨੀਵਰਸਿਟੀ  ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ  ਮਾਨਯੋਗ  ਵਾਈਸ ਚਾਂਸਲਰ  ਪ੍ਰੋ (ਡਾ.) ਰਤਨ...

ਬਰਨਾਲਾ ਵਿਖੇ ਹਥਿਆਰ ਤੇ ਕਾਰਤੂਸ ਸਣੇ ਦੋ ਸ਼ੱਕੀ ਗ੍ਰਿਫਤਾਰ

ਬਰਨਾਲਾ, 21 ਜੁਲਾਈ 2026 : ਪੰਜਾਬ ਪੁਲਸ ਵਲੋ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਅੱਜ ਸਮੇ ਸਫਲਤਾ ਮਿਲੀ, ਜਦੋ ਪੁਲਸ ਨੇ ਦੋ ਸਕੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ...

1 … 123 124 125 126 127 … 2,346
Scroll to Top