Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:20 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਪਟਿਆਲਾ ਦੇ ਤ੍ਰਿਪੜੀ ਇਲਾਕੇ ‘ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ – ਡਾ.ਬਲਬੀਰ ਸਿੰਘ

ਪਟਿਆਲਾ, 18 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ...

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ,...

ਸੀਆਈਏ ਸਟਾਫ ਜਲੰਧਰ ਨੇ ਗੈਗਸਟਰਾਂ ਦਾ ਤੋੜਿਆ ਨੈਟਵਰਕ, ਚਾਰ ਗ੍ਰਿਫਤਾਰ

ਜਲੰਧਰ, 18 ਮਈ 2026 : ਜਲੰਧਰ ਸੀਆਈਏ ਸਟਾਫ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਗੈਗਸਟਰਾਂ ਦਾ ਨੈਟਵਰਕ ਤੋੜਦਿਆਂ ਗੋਲਡੀ ਬਰਾੜ ਗੈਗ ਨਾਲ ਸਬੰਧਿਤ ਚਾਰ ਸੂਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ...

ਕੇਰਲ ਨੂੰ ਅੱਜ ਮਿਲੇਗੀ ਨਵੀਂ ਸਰਕਾਰ : ਕਈ ਵੱਡੇ ਨੇਤਾ ਪੁੱਜੇ

ਤਿਰੂਵਨੰਤਪੁਰਮ, 18 ਮਈ 2026 : ਕੇਰਲ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਇ ਸ਼ੁਰੂ ਹੋਣ ਜਾ ਰਿਹਾ ਹੈ, ਜਦੋਂ ਕਾਂਗਰਸ ਆਗੂ ਵੀਡੀ ਸਤੀਸਨ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਦਸ ਦਈਏ...

ਹਰਿਆਣਾ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ : ਨਵੀ ਉਦਯੋਗਿਕ ਨੀਤੀ ਨੂੰ ਮੰਜੂਰੀ ਦੀ ਸੰਭਾਵਨਾ

ਚੰਡੀਗੜ੍ਹ, 18 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹੋ ਰਹੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ,...

ਬਲੱਡ ਪ੍ਰੈਸ਼ਰ ਦੀ ਕਰਵਾਈ ਜਾਵੇ ਨਿਯਮਤ ਜਾਂਚ – ਡਾ.ਸ਼ੈਲੀ ਜੇਤਲੀ

ਪਟਿਆਲਾ 18 ਮਈ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜਿਲ੍ਹੇ ਦੇ ਸਮੂਹ ਪੀਐਚਸੀਜ ਅਧੀਨ ਆਉਂਦੇ ਸਿਹਤ ਕੇਂਦਰਾਂ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ। ਇਸ ਸਬੰਧ...

ਮੰਤਰੀ ਅਨਿਲ ਵਿਜ ਨੇ ਨੀਟ ਪੇਪਰ ਲੀਕ ਮਾਮਲੇ ਤੇ ਰਾਹੁਲ ਗਾਂਧੀ ਨੂੰ ਘੇਰਿਆ

ਅੰਬਾਲਾ, 18 ਮਈ 2026 : ਹਰਿਆਣਾ ਦੇ ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਉਪਰ ਤਿਖੇ ਹਮਲੇ ਕਰਦਿਆਂ ਉਨਾਨੂੰ...

1 … 137 138 139 140 141 … 2,289
Scroll to Top