Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 24 Oct 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ ਸ਼ੋ੍ਰਮਣੀ ਕਮੇਟੀ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਖੋਲ੍ਹੇਗੀ ਰਾਹ : ਪ੍ਰੋ. ਬਡੂੰਗਰ ਬਹਾਦਰਗੜ੍ਹ/ਪਟਿਆਲਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ

ਕੁੱਤੇ ਦੇ ਕੱਟੇ ਨੁੰ ਅਣਦੇਖਾ ਨਾ ਕਰੋ, ਇਹ ਜਾਨਲੇਵਾ ਹੋ ਸਕਦਾ ਹੈ ਸਰਕਾਰੀ ਹਸਪਤਾਲਾ ਵਿਚ ਰੇਬੀਜ ਤੋਂ ਬਚਾਅ ਲਈ ਟੀਕੇ ਮੁਫਤ ਉਪਲਭਧ ਹਨ:ਜਿਲਾ ਸਿਹਤ ਅਫਸਰ ਡਾ. ਐਸ.ਜੇ ਸਿੰਘ ਪਟਿਆਲਾ :...

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 4981 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ, 27 ਸਤੰਬਰ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਲਈ ਜਿਲੇ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾ ਵਿੱਚ ਦਾ ਸਰਵੇ ਕੀਤਾ ਗਿਆ । ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ , ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਨੂੰੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਇਸ ਮੋਕੇ ਜਿਨ੍ਹਾਂ ਘਰਾਂ ਅਤੇ ਵਿਦਿਆਕ ਅਦਾਰਿਆ ਵਿੱਚ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾਂ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 34322 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 490 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 70,4389 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 4981 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਭਾਵੇ ਂਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ 44 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ਇਸ ਮੋਕੇ ਉ੍ਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਥਾ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੌ ਰੋਕਿਆ ਜਾ ਸਕੇ ।

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ...

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ ਪਟਿਆਲਾ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 23 ਸਤੰਬਰ ਤੋਂ ਸ਼ੁਰੂ ਹੋਏ ’ਖੇਡਾਂ ਵਤਨ...

ਡੀ ਸੀ ਪਟਿਆਲਾ ਦੇ ਭਰੋਸੇ ਤੋਂ ਬਾਅਦ ਨਾਭਾ ਵਿਖੇ ਧਰਨਾ ਸਮਾਪਤ

ਡੀ ਸੀ ਪਟਿਆਲਾ ਦੇ ਭਰੋਸੇ ਤੋਂ ਬਾਅਦ ਨਾਭਾ ਵਿਖੇ ਧਰਨਾ ਸਮਾਪਤ ਪਟਿਆਲਾ : ਪਿਛਲੇ ਹਫਤੇ ਤੈਅ ਕੀਤੇ ਅਨੁਸਾਰ ਡੈਮੋਕਰੇਟਿਕ ਮਨਰੇਗਾ ਫਰੰਟ ਦੀ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਮੀਟਿੰਗ ਹੋਈ ਜਿਸ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਸਿੰਘ ਨਲਵਾ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਸਿੰਘ ਨਲਵਾ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ -ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵਿਧਾਇਕ ਕੋਹਲੀ ਦਾ ਕੀਤਾ ਵਿਸ਼ੇਸ਼ ਸਨਮਾਨ, ਕਿਹਾ ਕੋਹਲੀ ਨੇ...

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਖਰੀਦੀਆਂ ਦੋ ਨਵੀਆਂ ਗੱਡੀਆਂ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਖਰੀਦੀਆਂ ਦੋ ਨਵੀਆਂ ਗੱਡੀਆਂ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੀਖਿਆ ਸ਼ਾਖਾ ਦੇ ਕੰਮ-ਕਾਜ ਨੂੰ ਸੁਚਾਰੂ ਬਣਾਉਣ ਲਈ ਦੋ ਨਵੀਆਂ ਗੱਡੀਆਂ ਦੀ ਖਰੀਦ ਕੀਤੀ ਗਈ...

1 … 1,508 1,509 1,510 1,511 1,512 … 2,323
Scroll to Top