Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 25 Oct 2026 | 5:17 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ

ਲੰਡਨ ਅਦਾਲਤ ਨੇ ਚੋਰੀ ਦੇ ਛੇ ਅਤੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਬਰਮਿੰਘਮ ਵਾਸੀ ਰਾਜਬਿੰਦਰ ਕੌਰ ਨੂੰ ਠਹਿਰਾਇਆ ਦੋਸ਼ੀ ਲੰਡਨ : ਵਿਦੇਸ਼ੀ ਧਰਤੀ ਯੂਨਾਈਟਿਡ ਕਿੰਗਡਮ ਦੇ ਸ਼ਹਿਰ ਲੰਡਨ ਦੀ...

ਤਿੰਨ ਤਲਾਕ ਦੇ ਦੋ ਮਾਮਲਿਆਂ ਵਿਚ 16 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਿੰਨ ਤਲਾਕ ਦੇ ਦੋ ਮਾਮਲਿਆਂ ਵਿਚ 16 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਗੌਂਡਾ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਗੌਂਡਾ ਜਿ਼ਲੇ ਵਿਚ ਪੁਲਸ ਨੇ ਇਕ ਹਫ਼ਤੇ ਵਿਚ ਦੋ ਵੱਖ...

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ

ਸਰਹੱਦੋ਼ ਪਾਰ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਸ...

ਅਮਰੀਕਾ ਦਾ ਵੀਜ਼ਾ ਰਿਫਿਊਜ਼ ਹੋਣ ਤੇ ਪੈਸੇ ਵਾਪਸ ਮੰਗਣ ਤੇ ਵੀ ਨਾ ਮਿਲਣ ਤੇ ਅਪਲਾਈਕਰਤਾ ਨੇ ਹਮਾਇਤੀਆਂ ਨਾਲ ਕੀਤਾ ਟੈ੍ਰਵਲ ਏਜੰਟ ਦਫਤਰ ਹੰਗਾਮਾ

ਅਮਰੀਕਾ ਦਾ ਵੀਜ਼ਾ ਰਿਫਿਊਜ਼ ਹੋਣ ਤੇ ਪੈਸੇ ਵਾਪਸ ਮੰਗਣ ਤੇ ਵੀ ਨਾ ਮਿਲਣ ਤੇ ਅਪਲਾਈਕਰਤਾ ਨੇ ਹਮਾਇਤੀਆਂ ਨਾਲ ਕੀਤਾ ਟੈ੍ਰਵਲ ਏਜੰਟ ਦਫਤਰ ਹੰਗਾਮਾ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ...

ਐੱਮ. ਏ. ਸੀ. ਟੀ. ਚੰਡੀਗੜ੍ਹ ਦਿੱਤਾ ਸੜਕ ਹਾਦਸੇ `ਚ ਮਾਰੇ ਗਏ ਸੇਵਾਮੁਕਤ ਫੌਜੀ ਦੇ ਪਰਿਵਾਰ ਨੂੰ 67.04 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ

ਐੱਮ. ਏ. ਸੀ. ਟੀ. ਚੰਡੀਗੜ੍ਹ ਦਿੱਤਾ ਸੜਕ ਹਾਦਸੇ `ਚ ਮਾਰੇ ਗਏ ਸੇਵਾਮੁਕਤ ਫੌਜੀ ਦੇ ਪਰਿਵਾਰ ਨੂੰ 67.04 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਚੰਡੀਗੜ੍ਹ : ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ...

ਬੱਸ ਪਲਟਣ ਕਾਰਨ 38 ਯਾਤਰੀ ਜ਼ਖਮੀ

ਬੱਸ ਪਲਟਣ ਕਾਰਨ 38 ਯਾਤਰੀ ਜ਼ਖਮੀ ਕਨੌਜ : ਉਤਰ ਪ੍ਰਦੇਸ਼ ਸੂਬੇ ਦੇ ਤਿਵਰਾ ਥਾਣਾ ਅਧੀਨ ਪੈਂਦੇ ਖੇਤਰ ਵਿੱਚ ਇੱਕ ਸਲੀਪਰ ਬੱਸ ਪਲਟਣ ਕਾਰਨ 38 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ...

ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ

ਰਿਸ਼ਵਤ ਮਾਮਲੇ ਵਿਚ ਹਰਿਆਣਾ ਦੀ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫਤਾਰ ਚੰਡੀਗੜ੍ਹ : ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ ਨੂੰ...

1 … 1,556 1,557 1,558 1,559 1,560 … 2,323
Scroll to Top