Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:24 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਜੰਗੀ ਤਣਾਅ ਵਿਚਕਾਰ ਭਾਰਤ ਲਈ ਰਾਹਤ, ਹੋਰ ਦੋ ਗੈਸ ਟੈਂਕਰ ਜਲਦ ਪੁੱਜਣਗੇ ਭਾਰਤ

ਨਵੀਂ ਦਿੱਲੀ, 24 ਮਾਰਚ 2026 : ਇਰਾਨ, ਅਮਰੀਕਾ ਅਤੇ ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਜੰਗ ਵਰਗਾ ਮਾਹੌਲ ਹੈ, ਉਥੇ ਇਰਾਨ ਵਲੋ ਸਟਰੇਟ ਆਫ ਹਾਰਮੂਜ ਦਾ ਰਸਤਾ ਬੰਦ ਕੀਤਾ ਗਿਆ...

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਜਾਂਚ ਤੇਜ ਹੁੰਦੀ ਜਾ ਰਹੀ ਹੈ।...

ਸ਼ਹੀਦਾਂ ਦੀ ਕੁਰਬਾਨੀ ਸਦੀਵ ਪ੍ਰੇਰਨਾ ਦਾ ਸਰੋਤ: ਹਰਿਆਣਾ ਦੀ ਸਿਹਤ ਮੰਤਰੀ ਦਾ ਸੰਦੇਸ਼

ਚੰਡੀਗੜ੍ਹ, 23 ਮਾਰਚ 2026 : ਸ਼ਹੀਦੀ ਦਿਵਸ ਦੇ ਮੌਕੇ ‘ਤੇ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੇਸ਼ ਦੇ ਮਹਾਨ ਆਜ਼ਾਦੀ ਸੈਨਾਨੀਆਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ...

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ

ਪਟਿਆਲਾ, 23 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ...

ਮੇਅਰ ਕੁੰਦਨ ਗੋਗੀਆ ਦਾ ਵੱਡਾ ਉਪਰਾਲਾ, ਬੇਸਹਾਰਾ ਗਊਂ ਵੰਸ਼ ਨੂੰ ਗਊਸ਼ਾਲਾ ਪਹੁੰਚਾ ਕੇ ਲੋਕਾਂ ਨੂੰ ਦਿੱਤੀ ਰਾਹਤ

ਪਟਿਆਲਾ, 23 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ ਜਨਤਾ ਦੀ ਸੇਵਾ ਲਈ 24 ਘੰਟੇ ਵਚਨਬੱਧ ਹਨ। ਸ਼ਹਿਰ...

ਸ੍ਰੀ ਸਨਾਤਨ ਧਰਮ ਸਭਾ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸੀਤਾ-ਰਾਮ ਵਿਆਹ ਮਹੋਤਸਵ

ਪਟਿਆਲਾ : ਸ੍ਰੀ ਸਨਾਤਨ ਧਰਮ ਸਭਾ (ਰਜਿ.), ਪਟਿਆਲਾ ਦੇ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੇ ਸਨਾਤਨ ਭਵਨ ਵਿੱਚ ਕਰਵਾਈ ਜਾ ਰਹੀ ਸੱਤ ਰੋਜ਼ਾ ਸ੍ਰੀ ਰਾਮ ਕਥਾ ਦੇ ਚੌਥੇ ਦਿਨ ਮਰਿਆਦਾ ਪੁਰਸ਼ੋਤਮ...

ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ

ਪਟਿਆਲਾ, 23 ਮਾਰਚ - ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। 'ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ:...

1 … 185 186 187 188 189 … 2,289
Scroll to Top