ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਦੇਣਗੇ ਪੰਜਾਬੀਆਂ ਨੂੰ ਤੋਹਫ਼ਾ- ਹਰਪਾਲ ਜੁਨੇਜਾ
ਪਟਿਆਲਾ, 30 ਸਤੰਬਰ : ਪੀਆਰਟੀਸੀ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਬਿਹਤਰ ਸਫ਼ਰੀ ਸਹੂਲਤਾਂ ਪ੍ਰਦਾਨ ਕਰਨ ਅਤੇ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਮਹੱਤਵਪੂਰਨ...
ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਪਟਿਆਲਾ, 30 ਸਤੰਬਰ : ਐਮਪੀ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਕੇਂਦਰੀ ਸਕੀਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ...
ਖੇਡ ਵਿਭਾਗ ਵੱਲ਼ੋਂ ਚੌਥੇ ਦਿਨ ਦੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ
ਪਟਿਆਲਾ, 30 ਸਤੰਬਰ : ਜਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਐਥਲੈਟਿਕਸ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ, ਹੈਂਡਬਾਲ, ਗੱਤਕਾ, ਬੈਡਮਿੰਟਨ, ਲਾਅਨ ਟੈਨਿਸ, ਟੇਬਲ ਟੈਨਿਸ, ਤੈਰਾਕੀ, ਰੋਲਰ ਸਕੇਟਿੰਗ, ਵੇਟਲਿਫਟਿੰਗ, ਆਰਚਰੀ, ਕਿੱਕ ਬਾਕਸਿੰਗ...
ਆਧੁਨਿਕ ਮੰਡੀਕਰਨ ਰਾਹੀਂ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਵੱਲ ਪੰਜਾਬ ਮੰਡੀ ਬੋਰਡ ਅੱਗੇ ਵਧਿਆ : ਬਰਸਟ
ਚੰਡੀਗੜ੍ਹ, 30 ਸਤੰਬਰ 2026 : ਭਾਰਤ ਦੀ ਵੱਧ ਰਹੀ ਆਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਫਸਲ ਦੀ ਸਹੀ ਸਪਲਾਈ ਚੇਨ ਅਤੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਬਹੁਤ ਵੱਡੀ ਲੋੜ ਹੈ। ਇਹਨਾਂ...
ਪੀਐਸਪੀਸੀਐੱਲ ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ
ਪਟਿਆਲਾ, 30 ਸਤੰਬਰ - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ...
ਪੰਜਾਬ ਖੇਡ ਯੂਨੀਵਰਸਿਟੀ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਦਾ ਸਮਾਜ ਨੂੰ ਦਿੱਤਾ ਨਿਵੇਕਲਾ ਸੁਨੇਹਾ- ਉਲੰਪੀਅਨ ਡਾ. ਰੂਪਾ ਸੈਣੀ
ਪਟਿਆਲਾ, 30 ਸਤੰਬਰ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ 21 ਸਤੰਬਰ ਤੋਂ 30 ਸਤੰਬਰ ਤੱਕ ਬਜ਼ੁਰਗਾਂ ਦੀ ਤੰਦਰੁਸਤੀ ਲਈ...
ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ ਤੋਂ 04 ਜਨਵਰੀ 2027 ਤੱਕ ਚੱਲੇਗਾ
ਪਟਿਆਲਾ, 30 ਸਤੰਬਰ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ...
ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ
ਚੰਡੀਗੜ੍ਹ, 30 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ...