ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ
ਚੰਡੀਗੜ੍ਹ, 26 ਅਕਤੂਬਰ : ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ...
ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ...
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ
ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ...
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ
ਪਟਿਆਲਾ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ...
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ, 26 ਅਕਤੂਬਰ - ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ...
ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ ਅਕਤੂਬਰ 26 : ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ...
ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ
ਪਟਿਆਲਾ , 26 ਅਕਤੂਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ...
ਡੀਜੀਪੀ ਗੌਰਵ ਯਾਦਵ ਪੁੱਜੇ ਮੋਗਾ, ਪੀੜਤ ਪਰਿਵਾਰਾਂ ਦਾ ਜਾਣਿਆ ਹਾਲ, ਕਾਰਵਾਈ ਦਾ ਦਿੱਤਾ ਭਰੋਸਾ
ਮੋਗਾ, 26 ਅਕਤੂਬਰ 2026 : ਮੋਗਾ ਵਿਖੇ ਬੀਤੇ ਦਿਨੀ ਇਕ ਦੁਕਾਨ ਦੇ ਬਾਹਰ ਬੈਠੇ ਕੁੱਝ ਵਿਅਕਤੀਆਂ ਉਪਰ ਕੁੱਝ ਅਣਪਛਾਤੇ ਲੋਕਾਂ ਵਲੋ ਅਚਾਨਕ ਆਕੇ ਗੋਲੀਆਂ ਚਲਾਉਣ ਕਾਰਨ ਜਿਥੇ ਦੋ ਵਿਅਕਤੀਆਂ ਦੀ...
ਅਸੀਂ ਬਰਾਬਰੀ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ
ਧੂਰੀ, 26 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧੂਰੀ ਦੀ ਗਾਂਧੀ ਬਸਤੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ...
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧੂਰੀ, 26 ਅਕਤੂਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ...