ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਵਿੱਚ ਨਵ-ਨਿਯੁਕਤ 11 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ...
ਬਾਲੀਵੁਡ ਅਦਾਕਾਰ ਤੁਸ਼ਾਰ ਕਪੂਰ ਨੂੰ ਮਿਲੀ ਧਮਕੀ : ਮੰਗੀ 5 ਕਰੋੜ ਦੀ ਫਿਰੌਤੀ
ਮੁੰਬਈ, 3 ਨਵੰਬਰ : ਬਾਲੀਵੁਡ ਦੇ ਗਲਿਆਰਿਆਂ ਅੰਦਰ ਸਿਤਾਰਿਆਂ ਉਪਰ ਹਮਲੇ ਅਤੇ ਧਮਕੀ ਭਰੇ ਫੋਨ ਕਾਲ ਰੁਕਨ ਦਾ ਨਾਮ ਨਹੀ ਲੈ ਰਹੇ ਹਨ। ਹੁਣ ਤਾਜਾ ਮਾਮਲੇ ਵਿਚ ਅਦਾਕਾਰ ਤੁ਼ਸ਼ਾਰ ਕਪੂਰ...
ਪੈਟਰੋਲੀਅਮ ਰਿਫਾਇਨਰੀ ਵਿਚ ਜੋਰਦਾਰ ਧਮਾਕੇ ਕਾਰਨ ਲੱਗੀ ਭਿਆਨਕ ਅੱਗ
ਦਿੱਲੀ, 3 ਨਵੰਬਰ : ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਬੀਤੇ ਦਿਨੀ ਐਚਪੀਸੀਐਲ ਦੀ ਰਿਫਾਇਨਰੀ ਵਿਚ ਅਚਾਨਕ ਜੋਰਦਾਰ ਧਮਾਕਾ ਹੋ ਗਿਆ, ਜਿਸ ਕਾਰਨ ਜਿਥੇ ਲੋਕਾਂ ਅੰਦਰ ਭਗਦੜ ਮਚ ਗਈ, ਉਥੇ ਭਿਆਨਕ...
ਗੁਰਦੁਆਰਾ ਸਾਹਿਬ ਵਿਖੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪੁਲਸ ਹਿਰਾਸਤ ਵਿਚ ਹੋਈ ਮੌਤ
ਜਗਰਾਓਂ , 3 ਨਵੰਬਰ : ਬੀਤੇ ਕੁੱਝ ਦਿਨ ਪਹਿਲਾਂ ਜਗਰਾਓਂ ਨੇੜਲੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀਬਾਰੀ ਕਰਨ ਵਾਲਾ ਇਕ ਵਿਅਕਤੀ ਜੋਕਿ ਪੁਲਸ ਹਿਰਾਸਤ ਵਿਚ ਸੀ, ਦੀ ਮੌਤ ਹੋਣ...
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25...
ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ
ਚੰਡੀਗੜ੍ਹ, 3 ਨਵੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 473 ਟਿਕਾਣਿਆਂ ’ਤੇ...
ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਨਵੰਬਰ : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ...
ਮੁੱਖ ਮੰਤਰੀ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ
ਜਲੰਧਰ; 2 ਨਵੰਬਰ : ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990 ਵਿਸ਼ਵ ਕੱਪ ਵਿੱਚ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਵਿੱਚ ‘ਹੀਰੋ...
ਅਗਲੀ ਅਕਾਲੀ ਦਲ ਦੀ ਸਰਕਾਰ ਸਾਰੇ ਸਰਕਾਰੀ ਟੈਂਡਰਾਂ ਵਿਚ ’ਮੇਡ ਇਨ ਪੰਜਾਬ’ ਉਤਪਾਦਾਂ ਲਈ ਵਿਸ਼ੇਸ਼ ਕੋਟਾ ਰੱਖੇਗੀ: ਸੁਖਬੀਰ ਬਾਦਲ
ਫਤਿਹਗੜ੍ਹ ਸਾਹਿਬ/ਨਾਭਾ, 2 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਹੁਲਾਰਾ ਦੇਣ ਵਾਸਤੇ...
ਪਟਿਆਲਾ ਨਗਰ ਨਿਗਮ ਚੋਣਾਂ ਦੀ ਹਲਚਲ ਹੋਈ ਤੇਜ : ਸੰਭਾਵਿਤ ਉਮੀਦਵਾਰਾਂ ਨੇ ਮੁੱਖ ਮੰਤਰੀ ਦੇ ਓਐਸਡੀ ਤੋਂ ਲਿਆ ਅਸ਼ੀਰਵਾਦ
ਪਟਿਆਲਾ, 2 ਨਵੰਬਰ : ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਹ ਐਸਡੀ ਰਾਜਵੀਰ ਸਿੰਘ ਘੁੰਮਣ...
ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਚੰਡੀਗੜ, 18 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ...
ਜ਼ਿਲ੍ਹੇ ਦੀਆਂ ਵੱਖ ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਤ
- ਸਰਕਾਰੀ ਮਹਿੰਦਰਾ ਕਾਲਜ ਤੇ ਗਰੀਨ ਸਪਰਸ਼ ਫਾਊਂਡੇਸ਼ਨ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਪਟਿਆਲਾ, 16 ਮਾਰਚ: ਸਰਕਾਰੀ ਮਹਿੰਦਰਾ ਕਾਲਜ ਵੱਲੋਂ ਗਰੀਨ ਸਪਰਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ...