Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 5 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮੇਟੀ ਦੇ ਚੇਅਰਮੈਨ ਵਿਧਾਇਕ (ਬੁਢਲਾਡਾ) ਪ੍ਰਿੰਸੀਪਲ ਬੁੱਧ ਰਾਮ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਸਬੰਧਤ ਹਲਕੇ ਦੇ ਵਿਧਾਇਕਾਂ ਨਾਲ ਨੇੜਿਓਂ ਤਾਲਮੇਲ ਕਰਕੇ ਲੰਬਿਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਕਮੇਟੀ ਮੈਂਬਰਾਂ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਵੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੇਂਡੂ ਵਿਕਾਸ ਅਤੇ ਲੋਕ ਭਲਾਈ ਪ੍ਰੋਜੈਕਟਾਂ ਨਾਲ ਸਬੰਧਤ...

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ , 5 : ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ...

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ ਯੂਨੀਅਨ ਬਜਟ 2026 ਵਿੱਚ ਪੰਜਾਬ ਦੀ ਅਣਦੇਖੀ ਦੀ ਕੜੀ ਨਿੰਦਾ

ਪਟਿਆਲਾ, 5 ਫਰਵਰੀ - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਅੱਜ ਯੂਨੀਅਨ ਬਜਟ 2026 ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ...

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ

ਅੰਮ੍ਰਿਸਤਰ:- 05 ਫਰਵਰੀ - ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ...

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ

ਡੇਰਾਬੱਸੀ, 4 ਫਰਵਰੀ : ਡੇਰਾਬੱਸੀ ਦੇ ਪਿੰਡ ਖੇੜੀ ਗੁੱਜਰਾਂ ਵਿੱਚ ਮੰਗਲਵਾਰ ਸਵੇਰੇ ਇੱਕ 27 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ...

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ...

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ

ਦਿੱਲੀ, 4 ਫਰਵਰੀ : ਰੂਸ ਵੱਲੋਂ ਬੀਤੇ ਦਿਨੀ ਅੱਧੀ ਰਾਤ ਨੂੰ ਯੂਕਰੇਨ ’ਤੇ ਵੱਡੇ ਪੱਧਰ ਦਾ ਹਵਾਈ ਹਮਲਾ ਕੀਤਾ ਗਿਆ, ਜਿਸ ਦੌਰਾਨ ਕਰੀਬ 400 ਦੇ ਕਰੀਬ ਲੰਮੀ ਦੂਰੀ ਵਾਲੇ ਡਰੋਨ...

1 … 257 258 259 260 261 … 2,289
Scroll to Top