Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 3:12 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਸ਼ਹੀਦੀ ਸਭਾ ਲਈ ਵੱਡੇ ਪੱਧਰ ’ਤੇ ਤਿਆਰੀਆਂ : ਸੰਗਤ ਦੀ ਸੁਵਿਧਾ ਸਬ ਤੋਂ ਪਹਿਲਾਂ : ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੱਲਬਾਤ ਦੌਰਾਨ ਆਖਿਆ ਕਿ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ...

ਧੁੰਦ ਬਣੀ ਕਹਿਰ: ਟੋਲ ਪਲਾਜੇ ਤੇ ਹੋਏ ਹਾਦਸੇ ਵਿਚ ਤਿੰਨ ਦੀ ਮੌਤ

ਬਰਨਾਲਾ, 16 ਦਸੰਬਰ : ਜਿਉ ਜਿਉ ਠੰਡ ਤੇ ਧੁੰਦ ਦਾ ਪ੍ਰਕੋਪ ਵਧ ਰਿਹਾ, ਉਵੇ ਹੀ ਹਾਦਸਿਆਂ ਵਿਚ ਵੀ ਵਾਧਾ ਹੋ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਬਰਨਾਲਾ-ਮੋਗਾ ਹਾਈਵੇਅ ਉੱਤੇ ਮੱਲੀਆਂ...

ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਨਗਰ ਨਿਗਮ ਦਾ ਵੱਡਾ ਕਦਮ

ਪਟਿਆਲਾ, 16 ਦਸੰਬਰ  — ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਹੋ ਰਹੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਮੋਨੀਟਰਿੰਗ ਲਈ ਨਗਰ ਨਿਗਮ ਪਟਿਆਲਾ ਵੱਲੋਂ ਲਗਾਈ ਗਈ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਉਣ ਲਈ...

ਬਿਕਰਮ ਮਜੀਠੀਆ ਨੇ ਕੀਤਾ ਸੁਪਰੀਮ ਕੋਰਟ ਵੱਲ ਰੁਖ : ਕੀਤੀ ਜ਼ਮਾਨਤ ਲਈ ਅਪੀਲ

ਨਵੀਂ ਦਿੱਲੀ, 16 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਹਿਰਾਸਤ ਵਿੱਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ...

ਜਿਮਖਾਨਾ ਕਲੱਬ ਚੋਣਾ ਉਮੀਦਵਾਰਾਂ ਨੇ ਬਾਰ ਐਸੋਸੀਏਸ਼ਨ ਵਿੱਚ ਜਾਕੇ ਮੰਗਿਆ ਸਮਰਥਨ ਅਤੇ ਵੋਟਾਂ 

ਪਟਿਆਲਾ, 16 ਦਸੰਬਰ : ਜਿਮਖਾਨਾ ਕਲੱਬ ਚੋਣਾਂ ਦੇ ਸੰਬੰਧ ਵਿੱਚ ਅੱਜ ਉਮੀਦਵਾਰਾਂ ਨੇ ਬਾਰ ਐਸੋਸੀਏਸ਼ਨ ਵਿਖੇ ਪਹੁੰਚ ਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਵੀਰ...

ਜਿਮਖਾਨਾ ਚੋਣਾ : ਨਿਊ ਲਾਲ ਬਾਗ਼ ਕਲੋਨੀ ਦੇ ਮੈਂਬਰਾਂ ਨੇ ਡਾ. ਤੁਲੀ ਕੀਤਾ ਸਮਰਥਨ ਦਾ ਐਲਾਨ

ਪਟਿਆਲਾ, 16 ਦਸੰਬਰ : ਜਿਮਖਾਨਾ ਕਲੱਬ ਚੋਣਾਂ ਦੇ ਸਬੰਧ ਵਿੱਚ ਅੱਜ ਉਮੀਦਵਾਰਾਂ ਨੇ ਨਿਊ ਲਾਲ ਬਾਗ ਕਲੋਨੀ ਦੇ ਪ੍ਰਧਾਨ ਪੁਨੀਤ ਜੈਨ ਅਤੇ ਜਤਿਨ ਮਿੱਤਲ ਵੱਲੋਂ ਰਖਵਾਈ ਗਈ ਭਰਵੀਂ ਮੀਟਿੰਗ ਨੂੰ...

ਜਨਹਿੱਤ ਸੰਮਤੀ ਵਲੋਂ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਫੀਸ ਵੰਡ ਸਮਾਰੋਹ ਕਰਵਾਇਆ

ਪਟਿਆਲਾ, 16 ਦਸੰਬਰ : ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ 20 ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ...

1 … 316 317 318 319 320 … 2,289
Scroll to Top