ਅਦਾਕਾਰ ਸੰਨੀ ਦਿਉਲ ਨੇ ਮੀਡੀਆ ਅੱਗੇ ਜੋੜੇ ਹਥ, ਕਿਹਾ ਘਰ ਜਾਉ
ਮੁੰਬਈ, 13 ਨਵੰਬਰ: ਪ੍ਰਸਿੱਧ ਅਦਾਕਾਰ ਧਰਮਿੰਦਰ ਦੀ ਮਰਨ ਦੀ ਅਫਵਾਹ ਫੈਲਣ ਤੋਂ ਬਾਅਦ ਬਾਲੀਵੁੱਡ ਸਟਾਰ ਸੰਨੀ ਦਿਉਲ ਨੇ ਮੀਡੀਆ ਉੱਤੇ ਕੜੀ ਨਾਰਾਜ਼ਗੀ ਜ਼ਾਹਿਰ ਕੀਤੀ। ਸੰਨੀ ਨੇ ਹਥ ਜੋੜ ਕੇ ਲੋਕਾਂ...
ਏਅਰ ਇੰਡੀਆ ਦੀ ਟੋਰਾਂਟੋ-ਦਿੱਲੀ ਫਲਾਈਟ ‘ਚ ਬੰਬ ਦੀ ਮਿਲੀ ਧਮਕੀ
ਨਵੀਂ ਦਿੱਲੀ, 13 ਨਵੰਬਰ : ਏਅਰ ਇੰਡੀਆ ਦੀ ਟੋਰਾਂਟੋ ਤੋਂ ਦਿੱਲੀ ਆ ਰਹੀ ਉਡਾਣ ਨੂੰ ਬੰਬ ਧਮਕੀ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਅਰ ਲਾਈਨ ਅਤੇ ਹਵਾਈ ਅੱਡੇ...
ਜ਼ਿਲੇ ਦੇ 2 ਬੀਪੀਈਓ ਸਮੇਤ 15 ਅਧਿਆਪਕ ਜਾਣਗੇ ਫਿਨਲੈਂਡ
ਪਟਿਆਲਾ : 13 ਨਵੰਬਰ 2025 : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਉਪਰਾਲੇ ਸਦਕਾ ਸੂਬੇ ਭਰ ਦੇ 72 ਅਧਿਆਪਕ ਵਿਦਿਆਰਥੀਆਂ ਨੂੰ ਪੜਾਉਣ ਦੇ ਨਵੇਂ ਢੰਗ ਤਰੀਕੇ ਸਿੱਖਣ ਲਈ ਯੂਨੀਵਰਸਿਟੀ ਆਫ ਤੁਰਕੂ,...
ਪੰਜਾਬੀ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ
ਪਟਿਆਲਾ, 13 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪਟਿਆਲਾ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ਼ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ 'ਜਸਟ-ਏ-ਮਿਨਟ'...
ਸਰਕਾਰੀ ਸਕੂਲ ਵਿਖੇ ਊਰਜਾ ਬਚਤ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ
ਅੰਮ੍ਰਿਤਸਰ, 13 ਨਵੰਬਰ 2025 : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵੇਰਕਾ, ਜਿਲ੍ਹਾ ਅੰਮ੍ਰਿਤਸਰ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਊਰਜਾ ਬੱਚਤ ਬਾਰੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ...
ਡਿਪਟੀ ਕਮਿਸ਼ਨਰ ਵੱਲੋਂ ਫ਼ੌਜਦਾਰੀ ਨਿਆਂ ਪ੍ਰਣਾਲੀ ‘ਚ ਸੁਧਾਰ ਕਰਨ ਲਈ ਜਾਇਜ਼ਾ ਬੈਠਕ
ਪਟਿਆਲਾ, 13 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਅੱਜ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਅਦਾਲਤਾਂ 'ਚ ਚੱਲਦੇ ਫੌਜਦਾਰੀ, ਔਰਤਾਂ ਤੇ...
ਸਕੌਟਿਸ਼ ਲੇਖਕ ਸੈਮ ਡੈਲਰਿੰਪਲ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ
ਪਟਿਆਲਾ, 13 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ-ਰੋਜ਼ਾ ਪ੍ਰੋਗਰਾਮ ਲੜੀ ਦੇ ਹਿੱਸੇ ਵਜੋਂ ਉੱਘੇ ਸਕੌਟਿਸ਼ ਲੇਖਕ ਅਤੇ ਇਤਿਹਾਸਕਾਰ ਸੈਮ ਡੈਲਰਿੰਪਲ ਵੱਲੋਂ ਜਨਤਕ ਤੌਰ ਉੱਤੇ...