Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:02 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਸਮਾਣਾ, 1 ਨਵੰਬਰ : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ...

ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ

ਪਟਿਆਲਾ, 1 ਨਵੰਬਰ 2025 : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਟਿਆਲਾ ਵਿਖੇ ਵਿਸ਼ਵ ਪ੍ਰਸਿੱਧ ਅਤੇ ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵੀਨੀਕਰਨ ਪ੍ਰੋਜੈਕਟ ਲਈ 75 ਕਰੋੜ ਰੁਪਏ ਦੇ...

 ਮੋਦੀ ਕਾਲਜ, ਪਟਿਆਲਾ ਨੇ 62ਵੇਂ ਇੰਟਰ ਕਾਲਜ ਐਥਲੈਟਿਕਸ ਮੁਕਾਬਲੇ ਵਿੱਚ ਦਿਖਾਈ ਚਮਕ

ਪਟਿਆਲਾ : ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਨੇ ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਏ 62ਵੇਂ ਇੰਟਰ ਕਾਲਜ ਐਥਲੈਟਿਕਸ ਮੁਕਾਬਲੇ (ਲੜਕੇ ਅਤੇ ਲੜਕੀਆਂ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਬਿਲੇ-ਤਾਰੀਫ਼ ਉਪਲਬਧੀ ਹਾਸਲ ਕੀਤੀ। ਕਾਲਜ...

ਪੰਜਾਬੀ ਯੂਨੀਵਰਸਿਟੀ ਵਿਖੇ 29ਵੀਂ ਸਲਾਨਾ ਕਾਨਫਰੰਸ ਸਫਲਤਾ ਪੂਰਵਕ ਸੰਪੰਨ

ਪਟਿਆਲਾ 01 ਨਵੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 29ਵੀਂ ਸਲਾਨਾ ਕਾਨਫ਼ਰੰਸ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ।  ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਖ਼ਰੀ ਦਿਨ ਹੋਏ ਪੰਜਾਬ...

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ/ਗੁਰਦਾਸਪੁਰ :  ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਮਿਲ ਕੇ...

ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਦਿਨਦਿਹਾੜੇ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 1 ਨਵੰਬਰ 2025 : ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਗੈਗਸਟਰਵਾਦ ਤੇ ਅਪਰਾਧੀਆਂ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਪਾਇਆ ਜਾ ਰਿਹਾ...

ਸਬਰੀਮਾਲਾ ਮੰਦਰ ਦੇ ਸੋਨਾ ਗੁਮ ਮਾਮਲੇ ‘ਚ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਦਿੱਲੀ, 1 ਨਵੰਬਰ 2025 : ਸਬਰੀਮਾਲਾ ਮੰਦਿਰ ਵਿਚੋ ਸੋਨਾ ਗਾਇਬ ਹੋਣ ਦਾ ਮਾਮਲਾ ਹੁਣ ਤੁਲ ਫੜਦਾ ਜਾ ਰਿਹਾ ਹੈ। ਤਾਜਾ ਰਿਪੋਰਟ ਅਨੁਸਾਰ ਜਾਂਚ ਕਰ ਰਹੀ ਸਿਟ ਨੇ ਪੜਤਾਲ ਤੋ ਬਾਅਦ...

1 … 379 380 381 382 383 … 2,290
Scroll to Top