Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 9:15 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 10 ਅਕਤੂਬਰ 2026 : ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ...

ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ; 10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ...

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਚੰਡੀਗੜ੍ਹ, 10 ਅਕਤੂਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਚੰਡੀਗੜ੍ਹ, 9 ਅਕਤੂਬਰ : ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 262ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 591 ਟਿਕਾਣਿਆਂ...

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਚੰਡੀਗੜ੍ਹ / ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ 'ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ' ਵਿਖੇ ਮੈਗਾ...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਚੰਡੀਗੜ੍ਹ, 9 ਅਕਤੂਬਰ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10...

1 … 37 38 39 40 41 … 2,345
Scroll to Top