Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ “ਰੰਗ

ਪਟਿਆਲਾ, 27 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵੀਹ ਵਿਦਿਆਰਥੀਆਂ ਦੀ ਟੀਮ ਨੇ, ਵਿਭਾਗ ਦੇ ਮੁਖੀ ਡਾ. ਵੀਨੂ ਜੈਨ ਦੀ ਅਗਵਾਈ ਹੇਠ ਐਨ.ਆਈ.ਐੱਲ.ਐੱਮ. ਯੂਨੀਵਰਸਿਟੀ, ਕੈਥਲ, ਹਰਿਆਣਾ ਦੁਆਰਾ ਆਯੋਜਿਤ ਵੱਕਾਰੀ "ਰੰਗ-ਏ-ਨੂਰ" ਫੈਸ਼ਨ ਈਵੈਂਟ ਵਿੱਚ 'ਕ੍ਰਾਊਨ ਆਫ਼ ਕ੍ਰਇਏਟੀਵਿਟੀ' ਪੁਰਸਕਾਰ ਜਿੱਤਿਆ ਅਤੇ ਫੈਸ਼ਨ ਸ਼ੋਅ ਸ਼੍ਰੇਣੀ ਵਿੱਚ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੁਆਰਾ ਤਿਆਰ ਵਸਤਰ ਉਨ੍ਹਾਂ ਦੀ ਨਵੀਨ ਫੈਸ਼ਨ ਸਮਝ, ਹੁਨਰ ਅਤੇ ਸਮਰਪਣ ਦਾ ਪ੍ਰਮਾਣ ਸਨ। ਉਨ੍ਹਾਂ ਦਾ ਫੈਸ਼ਨ ਸ਼ੋਅ ਰੰਗਾਂ, ਬਣਤਰ ਅਤੇ ਪੈਟਰਨਾਂ ਦੇ ਇੱਕ ਖੂਬਸੂਰਤ ਦ੍ਰਿਸ਼ ਦੀ ਤਰਾਂ੍ਹ ਸੀ ਜਿਸਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।ਇਸ ਮੌਕੇ ਤੇ  ਜੱਜਾਂ ਵੱਜੋਂ ਮਿਸ ਪਾਰੁਲ, ਸਾਬਕਾ ਮਿਸ ਇੰਡੀਆ, ਅਤੇ ਸੈਲੀਬ੍ਰਿਟੀ ਮਾਡਲ ਗੌਰਵ ਕਾਲੜਾ, ਇਹਨਾਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮਵਿਸ਼ਵਾਸ ਅਤੇ ਪੇਸ਼ੇਵਰਤਾ ਤੋਂ ਕਾਫੀ ਪ੍ਰਭਾਵਿਤ ਹੋਏ। ਇਸ ਮੌਕੇ ਤੇ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਮਾਣ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਕਿਹਾ, "ਮੈਂ 'ਰੰਗ-ਏ-ਨੂਰ' ਫੈਸ਼ਨ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਸਿਰਜਣਾਤਮਕਤਾ, ਸਮਰਪਣ ਅਤੇ ਪੇਸ਼ੇਵਰਤਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਫੈਸ਼ਨ ਦੇ ਖੇਤਰ ਵਿੱਚ ਆਪਣੇ ਬਿਹਤਰ ਡਿਜ਼ਾਈਨਾਂ ਦੁਆਰਾ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।" ਇਹਨਾਂ ਵਿਦਿਆਰਥੀਆਂ ਨੂੰ ਪ੍ਰੋ. ਅਭਿਨੀਤ ਅਤੇ ਸ਼੍ਰੀਮਤੀ ਲਵਲੀ ਵਿਭਾਗ ਦੇ ਤਜਰਬੇਕਾਰ ਫੈਕਲਟੀ ਮੈਂਬਰਾਂ ਦੀ ਟੀਮ ਦੁਆਰਾ ਮਾਰਗਦਰਸ਼ਨ ਅਤੇ ਟਰੇਨਿੰਗ ਦਿੱਤੀ ਗਈ ਜਿਸ ਕਾਰਣ ਇਹ ਵਿਦਿਆਰਥੀ ਇਸ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਨ ਵਿੱਚ ਕਾਮਯਾਬ ਹੋ ਸਕੇ।  

ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ

ਅੰਮ੍ਰਿਤਸਰ, 27 ਅਕਤੂਬਰ 2025 : ਸਿੱਖ ਧਰਮ ਦੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਿੱਖ ਇਤਿਹਾਸ ਤੇ ਵਿਚਾਰਧਾਰਾ ਨਾਲ ਜੁੜਿਆ ਇਕ...

ਕੈਨੇਡਾ ਵਿਚ ਪੰਜਾਬ ਦੀ ਧੀ ਦਾ ਹੋ‌ਇਆ ਕਤਲ, ਜਾਂਚ ਸ਼ੁਰੂ

ਦਿੱਲੀ, 27 ਅਕਤੂਬਰ 2025 : ਕੈਨੇਡਾ ਵਿਚ ਹੁਣ ਇਕ ਪੰਜਾਬ ਦੀ ਧੀ ਦਾਕਤਲ ਹੋਣ ਦਾ ਸਮਾਚਾਰਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ 27 ਸਾਲਾ ਅਮਨਪ੍ਰੀਤ...

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ‘ਚ ਹੋਵੇਗੀ ਪੇਸ਼ੀ

ਚੰਡੀਗੜ, 27 ਅਕਤੂਬਰ 2027 : ਬਾਲੀਵੁੱਡ ਅਦਾਕਾਰਾ ਤੇ ਲੋਕ ਸਭਾ ਸਾਂਸਦ ਕੰਗਨਾ ਰਣੌਤ ਵਲੋ ਕਿਸਾਨ ਅੰਦੋਲਨ ਦੌਰਾਨ ਇਕ ਬਜੁਰਗ ਮਹਿਲਾ ਉਪਰ 100 ਰੁਪਏ ਦਿਹਾੜੀ ਲੈ ਕੇ ਅੰਦੋਲਨ ਵਿਚ ਸ਼ਾਮਲ ਹੋਣ...

ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ:- 27 ਅਕਤੂਬਰ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ...

ਸੀ.ਐਮ. ਫਲਾਇੰਗ ਸਕੁਐਡ ਵੱਲੋਂ ਛਾਪਾਮਾਰੀ, ਹਿਆਣਾ ਖੁਰਦ-ਮੰਡੌਰ ਸੜਕ ਦੇ ਸੈਂਪਲ ਭਰੇ

ਨਾਭਾ/ਪਟਿਆਲਾ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਮਿਆਰੀ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਸੀ.ਐਮ. ਫਲਾਇੰਗ ਸਕੁਐਡ ਨੇ ਅੱਜ...

ਸਾਊਦੀ ਅਰਬ ‘ਚ ਫਸਿਆ ਭਾਰਤੀ ਨੌਜਵਾਨ, ਲਗਾਈ ਮਦਦ ਦੀ ਗੁਹਾਰ

ਨਵੀਂ ਦਿੱਲੀ, 25 ਅਕਤੂਬਰ 2025 : ਸਾਊਦੀ ਅਰਬ ਵਿਚ ਫਸੇ ਇਕ ਭਾਰਤੀ ਨਾਗਰਿਕ ਵਲੋ ਬੀਤੇ ਦਿਨੀ ਇਕ ਭਾਵੁਕ ਵੀਡਿਓ ਜਾਰੀ ਕਰਕੇ ਭਾਰਤ ਸਰਕਾਰ ਕੋਲੋ ਮਦਦ ਦੀ ਗੁਹਾਰ ਲਗਾਈ ਗਈ ਹੈ,...

1 … 390 391 392 393 394 … 2,290
Scroll to Top