ਪੁਲਿਸ ਯਾਦਗਾਰੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਲਾਈਨ ‘ਚ ਸ਼ਰਧਾਂਜਲੀ ਸਮਾਰੋਹ
ਪਟਿਆਲਾ, 21 ਅਕਤੂਬਰ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ...
ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ
ਪਟਿਆਲਾ: 21 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ 150ਵੀਂ ਮੋਦੀ ਜਯੰਤੀ ਮੌਕੇ ਹਵਨ-ਯੱਗ ਅਤੇ ਪੂਜਾ-ਅਰਚਨਾ ਆਯੋਜਿਤ ਕੀਤੀ ਗਈ। ਕਾਲਜ ਵੱਲੋਂ ਆਪਣੇ ਦੂਰਅੰਦੇਸ਼ੀ ਸੰਸਥਾਪਕ ਰਾਏ ਬਹਾਦੁਰ ਸੇਠ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ
ਪਟਿਆਲਾ 21ਅਕਤੂਬਰ - ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ...
ਆਰਟਿਸਟਿਕ ਤੇ ਰਿਧਮਕ ਯੋਗਾ ‘ਚ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ
ਪਟਿਆਲਾ, 21 ਅਕਤੂਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਯੋਗਾ ਦੇ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ ਲੜਕੀਆਂ ਯੋਗਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਮਾਸਸਸ ਸਕੂਲ ਸਿਵਲ ਲਾਈਨ ਪਟਿਆਲਾ ਕਰਵਾਏ ਗਏ। ਯੋਗਾ ਦੇ ਮੁਕਾਬਲਿਆਂ ਵਿੱਚ ਟਰੈਡੀਸ਼ਨਲ ਯੋਗਾਸਨਾ ਅੰਡਰ 14 ਦੇ ਵਿੱਚ ਜਲੰਧਰ ਨੇ ਪਹਿਲੀ, ਪਟਿਆਲਾ ਨੇ ਦੂਜਾ, ਐਸਏਐਸ ਨਗਰ ਮੋਹਾਲੀ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਸੰਗਰੂਰ ਨੇ ਦੂਜਾ, ਮੋਹਾਲੀ ਨੇ ਤੀਜਾ, ਆਰਟਿਸਟਿਕ ਪੇਅਰ ਦੇ ਵਿੱਚ ਪਟਿਆਲਾ ਨੇ ਪਹਿਲਾ, ਜਲੰਧਰ ਨੇ ਦੂਜਾ ਮੋਹਾਲੀ ਨੇ ਤੀਜਾ, ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਜਲੰਧਰ ਨੇ ਤੀਜਾ, ਅੰਡਰ 17 ਟਰਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਅੰਮ੍ਰਿਤਸਰ ਸਾਹਿਬ ਨੇ ਤੀਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ,ਲੁਧਿਆਣਾ ਨੇ ਦੂਜਾ, ਫਾਜ਼ਿਲਕਾ ਨੇ ਤੀਜਾ,ਅੰਡਰ 19 ਟਰੈਡੀਸ਼ਨਲ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਆਰਟਿਸਟਿਕ ਸਿੰਗਲ ਦੇ ਵਿੱਚ ਪਟਿਆਲਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਜਲੰਧਰ ਨੇ ਤੀਜਾ,ਆਰਟਿਸਟਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾ, ਪਟਿਆਲਾ ਨੇ ਦੂਜਾ, ਗੁਰਦਾਸਪੁਰ ਨੇ ਤੀਜਾ,ਰਿਧਮਿਕ ਪੇਅਰ ਦੇ ਵਿੱਚ ਲੁਧਿਆਣਾ ਨੇ ਪਹਿਲਾਂ,ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਯੋਗਾ ਦੀਆਂ ਖਿਡਾਰਨਾਂ ਨੂੰ ਟਰੋਫੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਯੋਗਾ ਖੇਡ ਇੰਚਾਰਜ ਸੀਮਾ ਉੱਪਲ ਪ੍ਰਿੰਸੀਪਲ ਸਿਵਲ ਲਾਈਨ,ਸੰਜਨਾ ਗਰਗ ਪ੍ਰਿੰਸੀਪਲ ਪੀਐਮਸ਼੍ਰੀ ਸਸਸਸ ਮਸ਼ੀਗਣ, ਲਲਿਤ ਸਿੰਗਲਾ ਸਹਸ ਰਣਬੀਰਪੁਰਾ ਡਿਊਟੀ ਨੇ ਡਿਊਟੀ ਨਿਭਾਈ। ਇਸ ਮੌਕੇ ਤੇ ਯੋਗਾ ਦੇ ਅਬਜ਼ਰਵਰ ਸੰਯੋਗਿਤਾ, ਕਨਵੀਨਰ ਮੀਨਾ ਸੂਦ,ਗੰਗਾ ਰਾਣੀ,ਰੁਪਿੰਦਰ ਕੌਰ,ਸੁਭਾਸ਼ ਚੰਦ,ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ , ਭੁਪਿੰਦਰ ਸਿੰਘ, ਕਲਦੀਪ ਕੌਰ, ਨਿਧੀ ਸ਼ਰਮਾ, ਸੁਮਨ ਕੁਮਾਰੀ,ਹਰਦੀਪ ਕੌਰ,ਰਾਜਿੰਦਰ ਸਿੰਘ,ਮਨਜੀਤ ਸਿੰਘ, ਵਿਕਰਮ, ਸੁਸ਼ਮਾ ਰਾਣੀ, ਇੰਦਰਵੀਰਪਾਲ ਕੌਰ, ਵਿਜੈ, ਮਨਜਿੰਦਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਹਰਿਆਣਾ ਅਤੇ ਪੰਜਾਬ ਦੀ ਹਵਾ ਹੋਈ ਜਹਿਰੀਲੀ
ਚੰਡੀਗੜ, 21 ਅਕਤੂਬਰ 2025 : ਦਿਵਾਲੀ ਦੇ ਮੌਕੇ ਚਲੇ ਪਟਾਕਿਆਂ ਅਤੇ ਪਰਾਲੀ ਨੂੰ ਅਗ ਲਗਾਉਣ ਤੋ ਬਾਅਦ ਹੁਣ ਹਰਿਆਣਾ ਅਤੇ ਪੰਜਾਬਦੀ ਹਵਾ ਜਹਿਰੀਲੀ ਹੋਈ ਪਈ ਹੈ। ਜਾਣਕਾਰੀ ਦੇ ਅਨੁਸਾਰ ਕਪੂਰਥਲਾ,...
ਦਿੱਲੀ ਰਾਸ਼ਟਰਪਤੀ ਭਵਨ ਨੇੜੇ ਇਮਾਰਤ ਨੂੰ ਲਗੀ ਅੱਗ
ਦਿੱਲੀ, 21 ਅਕਤੂਬਰ 2025 : ਡੀਐਫਐਸ ਅਧਿਕਾਰੀਆਂ ਨੇ ਅੱਜ ਜਾਣਕਾਰੀਦਿੰਦਿਆਂ ਦਸਿਆਕਿ ਅੱਜ ਦਿੱਲੀ ਰਾਸ਼ਟਰਪਤੀ ਭਵਨ ਨੇੜੇ ਇਕ ਇਮਾਰਤ ਨੂੰ ਭਿਆਨਕ ਅੱਗ ਲਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਰਾਸ਼ਟਰਪਤੀ...
ਐਚ-1ਬੀ ਵੀਜ਼ਾ ਫੀਸ ‘ਚ ਬਦਲਾਅ : ਸਿਰਫ ਨਵੇਂ ਅਰਜ਼ੀਦਾਰਾਂ ਲਈ ਲਾਗੂ ਹੋਵੇਗੀ ਵਾਧੂ ਫੀਸ
ਦਿੱਲੀ, 21 ਅਕਤੂਬਰ 2025 : ਅਮਰੀਕਾ ਵਲੋ ਹੁਣ ਐਚ-1ਬੀ ਵੀਜਾ ਲੈਣ ਵਾਲੇ ਉਮੀਦਵਾਰਾਂ ਨੂੰ ਕੁੱਝ ਰਾਹਤ ਪ੍ਰਦਾਨ ਕੀਤੀ ਗਈ ਹੈ, ਜਿਸ ਵਿਚ 1,00,000 ਡਾਲਰ ਦੀ ਵਾਧੂ ਫੀਸ ਹੁਣ ਹਰ ਉਮੀਦਵਾਰ...