Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਜਨਹਿੱਤ ਸੰਮਤੀ ਵਲੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਕੰਬਲ ਅਤੇ ਚਾਦਰਾਂ ਦੀ ਵੰਡ  

ਪਟਿਆਲਾ - ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ.ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਜੀ ਦੀ ਅਗਵਾਹੀ ਹੇਠ ਅੱਜ ਜਨਹਿਤ ਸਮਿਤੀ ਵੱਲੋਂ...

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੈਮੀਨਾਰ ਆਯੋਜਿਤ

ਪਟਿਆਲਾ, 13 ਅਕਤੂਬਰ : ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਸੰਸਥਾਪਕ ਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਡੀ.ਬੀ.ਜੀ ਮਹਿਲਾ ਵਿੰਗ ਦੇ ਇੰਚਾਰਜ ਮਨਜੀਤ ਕੌਰ ਆਜਾਦ ਦੀ ਅਗਵਾਈ ਹੇਠ...

ਅੰਡਰ 19 ਲੜਕੀਆਂ ਨੇ ਖੋਖੋ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 13 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ  ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੋਲੋ ਗਰਾਉਂਡ ਪਟਿਆਲਾ ਵਿਖੇ ਮਿਤੀ 13 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਖੇਡ ਇੰਚਾਰਜ ਪ੍ਰਿੰਸੀਪਲ ਮਾੜੂ ਰਾਜੇਸ਼ ਮੋਦੀ , ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ   ਓਪੀਐਲ ਮਨਦੀਪ ਕੌਰ , ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,     ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ  ਡਿਊਟੀ ਨਿਭਾ                  ਰਹੇ ਹਨ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਮੋਹਾਲੀ, ਪਟਿਆਲਾ ਨੇ ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਨੇ ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਰੀਦਕੋਟ, ਲੁਧਿਆਣਾ ਨੇ ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ ਨੇ ਮੋਗਾ, ਜਲੰਧਰ ਨੇ ਗੁਰਦਾਸਪੁਰ, ਫਿਰੋਜ਼ਪੁਰ ਨੇ ਬਰਨਾਲਾ ਨੂੰ ਹਰਾਇਆ। ਇਸ ਮੌਕੇ ਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਪਟਿ 1 ,ਬਲਵਿੰਦਰ ਸਿੰਘ ਜੱਸਲ   ਪਟਿ 2, ਸ਼ਸ਼ੀ ਮਾਨ ਪਟਿ 3, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ, ਦਵਿੰਦਰ ਸਿੰਘ ਪਾਤੜਾ, ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ, ਬਲਜੀਤ ਸਿੰਘ ਧਾਰੋਕੀਂ ਨਾਭਾ, ਤਰਸੇਮ ਸਿੰਘ ਭੁੰਨਰਹੇੜੀ, ਭਰਪੂਰ ਸਿੰਘ ਸਮਾਣਾ, ਵਿਨੋਦ ਕੁਮਾਰ, ਸਰਬਜੀਤ ਸਿੰਘ    ਡਕਾਲਾ, ਬਲਕਾਰ ਸਿੰਘ, ਰਾਜਪਾਲ ਸਿੰਘ, ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ, ਹਰਦੀਪ ਕੌਰ, ਕਿਰਨਜੀਤ ਕੌਰ, ਕਰਮਜੀਤ ਕੌਰ, ਸੁਰਿੰਦਰ ਪਾਲ ਕੌਰ, ਅਮਨਦੀਪ ਕੌਰ, ਤਨਵੀਰ ਸਿੰਘ, ਮੱਖਣ ਸਿੰਘ, ਕਮਲਦੀਪ  ਸਿੰਘ ਕੋਚ, ਰਜਿੰਦਰ ਸਿੰਘ, ਰਾਮ ਕੁਮਾਰ, ਗੌਰਵ ਵਿਰਦੀ, ਗੁਰਪ੍ਰੀਤ ਸਿੰਘ ਝੰਡਾ, ਜਰਨੈਲ ਸਿੰਘ,   ਗੁਰਪਿਆਰ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ, ਰਕੇਸ਼ ਲਚਕਾਣੀ, ਸ਼ਿਵ ਪੰਡੀਰ, ਪ੍ਰੇਮ ਸਿੰਘ , ਕਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।  

ਮੁੱਖ ਮੰਤਰੀ ਮਾਨ ਨੇ ਸਿੱਧੂ ‘ਤੇ ਕੀਤਾ ਵਿਅੰਗ

ਚੰਡੀਗੜ੍ਹ , 13 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਉੱਤੇ ਹਾਸਿਆਈ ਤਰੀਕੇ ਨਾਲ ਟਿੱਪਣੀ ਕੀਤੀ। ਹੜ੍ਹ ਪੀੜਤਾਂ...

ਦੁਰਗਾਪੁਰ ਜਬਰ-ਜਨਾਹ ਕੇਸ: ਚੌਥਾ ਮੁਲਜ਼ਮ ਪੁਲੀਸ ਹੱਥੇ

ਪੱਛਮੀ ਬੰਗਾਲ – ਦੁਰਗਾਪੁਰ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਚੌਥਾ ਮੁਲਜ਼ਮ ਗ੍ਰਿਫ਼ਤਾਰ ਹੋ ਗਿਆ ਹੈ। ਇਹ ਜਾਣਕਾਰੀ ਆਸਨਸੋਲ-ਦੁਰਗਾਪੁਰ ਪੁਲੀਸ ਕਮਿਸ਼ਨਰੇਟ ਨੇ ਸ਼ੇਅਰ ਕੀਤੀ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ...

ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ, ਰਾਬੜੀ ਤੇ ਤੇਜਸਵੀ ਵਿਰੁੱਧ ਦੋਸ਼ ਤੈਅ

ਪਟਨਾ, 13 ਅਕਤੂਬਰ : ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (IRCTC) ਦੇ ਦੋ ਹੋਟਲਾਂ ਦੇ ਠੇਕੇ ਇੱਕ ਨਿੱਜੀ ਕੰਪਨੀ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਸੌਂਪਣ ਨਾਲ ਜੁੜੇ ਇਕ ਮਾਮਲੇ ਵਿਚ ਅੱਜ...

ਜੰਗਬੰਦੀ ਸਮਝੌਤੇ ਤੋ ਬਾਅਦ ਹਮਾਸ ਨੇ ਬੰਧਕਾਂ ਨੂੰ ਕੀਤਾ ਰਿਹਾਅ

ਦਿੱਲੀ : ਇਜਰਾਇਲ ਅਤੇ ਹਮਾਸ ਵਿਚ ਸਮਝੌਤੇਮਗਰੋ ਹੁਣ ਹਮਾਸ ਵਲੋ ਬੰਧਕਾਂ ਨੂੰ ਰਿਹਾ ਕੀਤਾ ਗਿਆ ਹੈ, ਜਿਸਦੀ ਸਾਰੀ ਵੀਡਿਓ ਲੋਕਾਂ ਨੂੰ ਦਿਖਾਈ ਗਈ ਹੈ। ਜਾਣਕਾਰੀ ਅਨੁਸਾਰ ਜੰਗਬੰਦੀ ਸਮਝੌਤੇ ਤਹਿਤ ਹਮਾਸ...

1 … 407 408 409 410 411 … 2,290
Scroll to Top