ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ
ਚੰਡੀਗੜ੍ਹ, 10 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ...
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ
ਚੰਡੀਗੜ੍ਹ, 10 ਅਗਸਤ - ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ...
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ...
ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 10 ਅਗਸਤ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਆਉਂਦੇ ਪਿੰਡਾਂ, ਖੇਤੀਬਾੜੀ ਜ਼ਮੀਨ ਅਤੇ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਗਸਤ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨੈਸ਼ਨਲ ਡੀਵੌਰਮਿੰਗ ਡੇਅ ਮੌਕੇ ਸਥਾਨਕ ਫ਼ੇਜ਼ 11 ਦੇ ਸਕੂਲ ਆਫ਼ ਐਮੀਨੈਂਸ ਵਿਖੇ ਹੋਏ...
‘ਮਿਸ਼ਨ ਕਲੀਨ ਪਟਿਆਲਾ’ ਤਹਿਤ 3 ਦਿਨਾਂ ਵਿੱਚ ਪਟਿਆਲਾ ਦੀਆਂ ਸੜਕਾਂ ਤੋਂ ਲਗਭਗ 4 ਟਨ ਕੂੜਾ ਚੁੱਕਿਆ
ਪਟਿਆਲਾ, 10 ਅਗਸਤ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਆਪਣੀ ਅਹਿਮ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਅੱਜ ਭੁਪਿੰਦਰਾ ਰੋਡ ਅਤੇ ਪਾਸੀ ਰੋਡ ਵਿਖੇ ਸਫ਼ਾਈ...
ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ
ਚੰਡੀਗੜ੍ਹ, 10 ਅਗਸਤ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ...