Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 6:20 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਗੈਂਗਸਟਰਾਂ ‘ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਚੰਡੀਗੜ੍ਹ, 6 ਨਵੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ: 06 ਨਵੰਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ...

ਮਹਿਜ਼ 6 ਮਹੀਨਿਆਂ ਵਿੱਚ 3 ਲੱਖ ਜੀਵਨ ਪ੍ਰਮਾਣ ਪੱਤਰ ਪ੍ਰੋਸੈੱਸ ਕੀਤੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਨਵੰਬਰ 2026 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰ ਸੇਵਾ ਪੋਰਟਲ (ਪੀ.ਐਸ.ਪੀ.) ਅਧੀਨ ਕਈ ਨਵੀਆਂ ਡਿਜੀਟਲ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਸਾਰੇ ਰਜਿਸਟਰਡ ਵਸਨੀਕ ਪੈਨਸ਼ਨਰਾਂ...

ਖੁਰਾਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਇੱਕ ਲਾਇਸੰਸ ਮੁਅੱਤਲ, ਦੋ ਸੁਧਾਰ ਨੋਟਿਸ ਅਤੇ ਦੋ ਚਲਾਨ ਜਾਰੀ

ਨਾਭਾ, ਪਟਿਆਲਾ, 5 ਨਵੰਬਰ : ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਲੋਕਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰੇ ਖੁਰਾਕ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ 4 ਅਤੇ 5 ਨਵੰਬਰ ਨੂੰ ਆਪਣੀ ਨਿਰੀਖਣ ਅਤੇ...

ਵਿਦਿਆਰਥੀਆਂ ਦਾ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹੁਨਰ ਕਿਸੇ ਵੀ ਸੰਸਥਾ ਦੀ ਅਸਲ ਪਹਿਚਾਣ : ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਭਾ, 5 ਨਵੰਬਰ : ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਅੱਜ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਰਵਾਇਤੀ ਰੰਗਤ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ...

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਪਟਿਆਲਾ, 5 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ...

ਪੰਜਾਬੀ ਯੂਨੀਵਰਸਿਟੀ ਵਿਖੇ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਨਾਟਕ ਦੀ ਸਫਲ ਪੇਸ਼ਕਾਰੀ

ਪਟਿਆਲਾ, 5 ਨਵੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਸੋਸ਼ਲ ਵਰਕ ਵਿਭਾਗ ਅਤੇ ਖ਼ਿਦਮਤ ਐਨ.ਜੀ.ਓ. ਦੇ ਸਹਿਯੋਗ ਨਾਲ਼ ਨਿਊ ਲੈਂਪ ਫ਼ਿਲਮ ਵੱਲੋਂ ਪੇਸ਼ ਕੀਤੇ ਗਏ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਦਾ ਸਫਲ ਮੰਚਨ...

1 … 3 4 5 6 7 … 2,345
Scroll to Top