ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਜੌੜਾਮਾਜਰਾ
ਸਮਾਣਾ, 9 ਅਪ੍ਰੈਲ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ 'ਚ 15 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ...
ਪੰਜਾਬ ਸਿਖਿਆ ਕਾਲਜ਼ ਦੇ ਵਿਦਿਆਰਥੀਆਂ ਨੂੰ ਸਿਹਤ ਫਸਟ ਏਡ ਸੁਰੱਖਿਆ ਬਾਰੇ ਜਾਗਰੂਕ ਕੀਤਾ : ਡਾਕਟਰ ਭੁਪਿੰਦਰ ਕੌਰ
ਪਟਿਆਲਾ : ਵਿਸ਼ਵ ਸਿਹਤ ਦਿਵਸ ਮੌਕੇ ਪੰਜਾਬ ਸਿਖਿਆ ਕਾਲਜ਼ ਰਾਏਪੁਰ ਵਿਖੇ ਵਿਦਿਆਰਥੀਆਂ ,ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਚੰਗੀ ਸਿਹਤ ਤੰਦਰੁਸਤੀ ਅਰੋਗਤਾ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ...
“ਸਿੱਖਿਆ ਡਿਗਰੀਆਂ ਵਿੱਚ ਨਹੀਂ, ਤੁਹਾਡੇ ਚੁਣੇ ਹੋਏ ਰਸਤੇ ਵਿੱਚ ਹੈ” ਪ੍ਰਿੰਸੀਪਲ ਬੀ. ਆਈ. ਪੀ. ਐਸ.
ਪਟਿਆਲਾ, 9 ਅਪ੍ਰੈਲ : ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ (ਬੀ. ਆਈ. ਪੀ. ਐਸ.) ਪਟਿਆਲਾ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਸਕੂਲ ਦੇ ਪਾਸ ਹੋਣ ਵਾਲੇ ਵਿਦਿਆਰਥੀਆਂ ਲਈ ਇੱਕ ਭਾਵੁਕ ਅਤੇ ਉਤਸ਼ਾਹਜਨਕ ਵਿਦਾਈ...
ਥਾਣਾ ਸਨੌਰ ਪੁਲਸ ਨੇ ਕੀਤਾ ਅੰਜੂ ਕੁਮਾਰ ਤੇ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇਲਿਜਾਉਣ ਤੇ ਕੇਸ ਦਰਜ
ਸਨੌਰ, 9 ਅਪੈ੍ਰਲ : ਜਿ਼ਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਥਾਣੇ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਵਾਂ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ...
ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਗੇਟ ਰੈਲੀ ਆਯੋਜਿਤ
ਪਟਿਆਲਾ : ਪਟਿਆਲਾ ਵਿਖੇ ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਗੇਟ ਰੈਲੀ ਕੀਤੀ ਗਈ, ਜਿਸ ਵਿੱਚ 200 ਤੋਂ ਵੱਧ ਸੇਵਾ ਮੁਕਤ ਕਰਮਚਾਰੀਆਂ ਨੇ ਭਾਗ ਲਿਆ ।...
ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ : ਵਿਨੀਤ ਸਹਿਗਲ ਬਿੰਨੀ
ਪਟਿਆਲਾ : ਪੰਜਾਬ ਦੇ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਦੇਰ ਰਾਤ ਹੋਏ ਗ੍ਰਨੇਡ ਹਮਲਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪਟਿਆਲਾ...
ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ : ਡਾ. ਬਲਬੀਰ ਸਿੰਘ
ਚੰਡੀਗੜ੍ਹ, 9 ਅਪ੍ਰੈਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ...