ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ. ਵਾਈ. ਸੀ. ਕਰਵਾਉਣ
ਪਟਿਆਲਾ, 21 ਮਾਰਚ : ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰੂਪਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰਾਂ, ਨਿਰੀਖਕ ਇੰਚਾਰਜ (ਵੰਡ) ਅਤੇ...
ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਨੌਜਵਾਨ ਨੂੰ ਜਰੂਰ ਲੈਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ
ਪਟਿਆਲਾ 21 ਮਾਰਚ : ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਸਰਕਾਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ । ਇਸ ਦਾ...
ਡਾ. ਗੁਰਮੀਤ ਸਿੰਘ ਨੂੰ ਬਣੇ ESRDS-ਫਰਾਂਸ ਦੇ ਬੋਰਡ ਆਫ਼ ਟਰੱਸਟੀ ਵਿੱਚ ਸ਼ਾਮਲ ਕਰਨ ਤੇ ਭਾਰਤ ਦੇ ਪਹਿਲੇ ਸਿੱਖ ਬਣੇ
ਨਵੀਂ ਦਿੱਲੀ, 21 ਮਾਰਚ : ਬੈੱਲਾਮੋਂਡ ਹੋਟਲਜ਼ (Bellamonde Hotels) ਦੇ ਚੈਅਰਮੈਨ ਡਾ. ਗੁਰਮੀਤ ਸਿੰਘ ਨੂੰ Ecole Supérieure Robert de Sorbon (ESRDS), ਫਰਾਂਸ ਦੇ ਬੋਰਡ ਆਫ਼ ਟਰੱਸਟੀ ਵਜੋਂ ਨਿਯੁਕਤ ਕੀਤਾ ਗਿਆ...
ਬੇਰੁਜ਼ਗਾਰ ਸਿਹਤ ਵਰਕਰ ਕਰਨਗੇ 23 ਮਾਰਚ ਨੂੰ ਸਿਹਤ ਮੰਤਰੀ ਡਾਕਟਰ ਬਲਵੀਰ ਸਿਘ ਦੇ ਸ਼ਹਿਰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ
ਪਟਿਆਲਾ, 21 ਮਾਰਚ : ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 25 ਮਾਰਚ ਨੂੰ
ਪਟਿਆਲਾ, 21 ਮਾਰਚ : “ਨਵੀਂਆਂ ਖੇਤੀ ਤਕਨੀਕਾਂ ਅਪਣਾਓ, ਖ਼ਰਚ ਘਟਾਓ ਝਾੜ ਵਧਾਓ” ਦੇ ਉਦੇਸ਼ ਨਾਲ ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ 25...
ਕੇਂਦਰੀ ਖੇਡ ਮੰਤਰਾਲੇ ਦੇ ਸਕੱਤਰ ਸੁਜਾਤਾ ਚਤੁਰਵੇਦੀ ਵੱਲੋਂ ਐਨ. ਆਈ. ਐਸ. ਵਿਖੇ ਯੋਗਾ ਤੇ ਖੇਡ ਵਿਗਿਆਨ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ
ਪਟਿਆਲਾ, 21 ਮਾਰਚ : ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਵਿਖੇ "ਸਿਖਰਲੇ ਪ੍ਰਦਰਸ਼ਨ ਲਈ ਯੋਗ ਨੂੰ ਖੇਡ ਵਿਗਿਆਨ ਨਾਲ ਜੋੜਦੇ ਹੋਏ ਸਿਖਰਲੇ ਪ੍ਰਦਰਸ਼ਨ ਲਈ ਤਾਲਮੇਲ" ਵਿਸ਼ੇ 'ਤੇ ਅੰਤਰਰਾਸ਼ਟਰੀ...
ਜਾਪਾਨ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ
ਪਟਿਆਲਾ, 21 ਮਾਰਚ : ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ. ਆਈ. ਸੀ. ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਡਿੱਗਦੇ...