Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਵਾਇਰਲ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 4 ਨਵੰਬਰ 2026 : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ,...

ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 4 ਨਵੰਬਰ : ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ...

ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ...

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ

ਚੰਡੀਗੜ੍ਹ, 4 ਨਵੰਬਰ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ  ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ...

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਚੰਡੀਗੜ੍ਹ, 4 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ...

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

ਪਟਿਆਲਾ, 4 ਨਵੰਬਰ : ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ...

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ

ਪਟਿਆਲਾ , 4 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ...

1 … 6 7 8 9 10 … 2,345
Scroll to Top