ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’
ਪਟਿਆਲਾ : ਅੱਜ ਅਦਾਰਾ ਪਰਵਾਜ਼ ਦੀ ਪਟਿਆਲਾ ਇਕਾਈ ਵੱਲੋਂ ਪ੍ਰਭਾਤ ਪਰਵਾਨਾ ਹਾਲ ਪਟਿਆਲਾ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਅਤੇ ਅਜਮੇਰ ਸਿੱਧੂ ਵੱਲੋਂ ਸੰਪਾਦਿਤ ਕਾਵਿ ਪੁਸਤਕ 'ਮੈਂ ਗਾਜਾ ਕਹਿਨਾ' ਲੋਕ...
ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ
ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਸ੍ਰੀ...
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ
ਪਟਿਆਲਾ, 18 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂ-ਬ-ਰੂ...
ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ
ਪਟਿਆਲਾ 16 ਸਤੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅੱਜ ਇੱਥੇ ਭਾਸ਼ਾ ਭਵਨ ਵਿਖੇ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਇਆ...
ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’
ਪਟਿਆਲਾ, 8 ਸਤੰਬਰ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ 'ਆਸ਼ਟ' ਨੇ ਬੀਤੇ ਦਿਨੀਂ ਤਾਮਿਲਨਾਡੂ ਪ੍ਰਾਂਤ ਦੇ...
ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ
ਪਟਿਆਲਾ 29 ਅਗਸਤ : ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’’ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ...
ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ
ਚੰਡੀਗੜ੍ਹ, 18 ਅਗਸਤ – ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ...