Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਸ਼ਲ ਮੀਡਿਆ

ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ

ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ ਚੰਡੀਗੜ੍ਹ, 22 ਨਵੰਬਰ 2024 : ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਜਥੇਦਾਰ ਅਕਾਲ...

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਐਲਾਨੇ 11 ਉਮੀਦਵਾਰਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਐਲਾਨੇ 11 ਉਮੀਦਵਾਰਾ ਐਲਾਨ ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਮੋਦੀ, ਸ਼ੰਕਰ ਤੇ ਡੋਵਾਲ ਨੂੰ ਅਜਿਹੀ ਕਿਸੇ ਗਤੀਵਿਧੀ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ : ਕੈਨੇਡਾ ਸਰਕਾਰ

ਕੈਨੇਡਾ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਮੋਦੀ, ਸ਼ੰਕਰ ਤੇ ਡੋਵਾਲ ਨੂੰ ਅਜਿਹੀ ਕਿਸੇ ਗਤੀਵਿਧੀ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ : ਕੈਨੇਡਾ ਸਰਕਾਰ ਨਵੀਂ ਦਿੱਲੀ : ਕੈਨੇਡਾ ਸਰਕਾਰ ਨੇ ਸ਼ੁੱਕਰਵਾਰ...

ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ

ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ : ਜਲੰਧਰ `ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਜਲੰਧਰ ਦੇ ਥਾਣਾ ਸਦਰ ਅਧੀਨ ਪਿੰਡ ਕੰਗਣੀਵਾਲ `ਚ ਹੋਈ, ਜਿਸ ਦੌਰਾਨ ਦੋਵਾਂ ਪਾਸਿਆਂਂ ਤੋਂ ਘੱਟੋ-ਘੱਟ 50...

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ ਸੰਗਰੂਰ, 22 ਨਵੰਬਰ : ਸਹਾਇਕ ਕਮਿਸ਼ਨਰ ਸੰਗਰੂਰ ਉਪਿੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਨਹਿਰੂ ਯੁਵਾ...

ਆਈਸਲੈਂਡ ਦਾ ਜਵਾਲਾਮੁਖੀ ਫਿਰ ਫਟਿਆ

ਆਈਸਲੈਂਡ ਦਾ ਜਵਾਲਾਮੁਖੀ ਫਿਰ ਫਟਿਆ ਆਈਸਲੈਂਡ : ਆਈਸਲੈਂਡ ਦਾ ਜਵਾਲਾਮੁਖੀ ਇੱਕ ਵਾਰ ਫਿਰ ਫਟ ਗਿਆ ਹੈ । 3 ਸਾਲਾਂ 'ਚ 10ਵੀਂ ਵਾਰ ਜਵਾਲਾਮੁਖੀ ਫਟਿਆ ਅਤੇ ਭਿਆਨਕ ਅੱਗ ਨਾਲ ਬਲਦਾ ਲਾਵਾ...

ਚਿਤਾ ਨੂੰ ਅੱਗ ਲੱਗਦੇ ਹੀ ਜਿੰਦਾ ਹੋ ਉਠਿਆ ਵਿਅਕਤੀ

ਚਿਤਾ ਨੂੰ ਅੱਗ ਲੱਗਦੇ ਹੀ ਜਿੰਦਾ ਹੋ ਉਠਿਆ ਵਿਅਕਤੀ ਰਾਜਸਥਾਨ : ਇਥੇ ਇਕ ਅਜੀਬ ਘਟਨਾ ਪਾਵਰੀ ਜਦੋਂ ਇੱਕ ਵਿਅਕਤੀ ਜਿੰਦਾ ਹੋ ਉਠਿਆ । ਦਰਅਸਲ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ...

1 … 1,147 1,148 1,149 1,150 1,151 … 2,301
Scroll to Top